Goldy Brar Gangster: ਗੋਲਡੀ ਬਰਾੜ ਨੇ ਇੱਕ ਹੋਰ ਬੰਦਾ ਮਰਵਾਇਆ, ਰੂਸ 'ਚ ਕਰਵਾਇਆ ਕਤਲ

Continues below advertisement

Goldy Brar Gangster: ਗੋਲਡੀ ਬਰਾੜ ਨੇ ਇੱਕ ਹੋਰ ਬੰਦਾ ਮਰਵਾਇਆ, ਰੂਸ 'ਚ ਕਰਵਾਇਆ ਕਤਲ

#Gangster #Goldybrar #Bhoopirana #abplive

ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਹੋਰ ਕਤਲ ਕਰਵਾਇਆ ਹੈ |
ਬਰਾੜ ਨੇ ਰੂਸ ਚ ਗੈਂਗਸਟਰ ਭੁੱਪੀ ਰਾਣਾ ਦੇ ਬੰਦੇ ਦੇ ਕਤਲ ਪਿੱਛੇ ਹੱਥ ਹੋਣ ਦਾ ਦਾਅਵਾ ਕੀਤਾ ਹੈ।
ਉਸ ਦੇ ਕਥਿਤ ਸੋਸ਼ਲ ਮੀਡੀਆ ਅਕਾਂਊਂਟ 'ਤੇ ਪਾਈ ਇੱਕ ਪੋਸਟ ਮੁਤਾਬਕ 
ਉਸ ਨੇ ਰੂਸ 'ਚ ਬਦਨਾਮ ਗੈਂਗਸਟਰ ਭੁੱਪੀ ਰਾਣਾ ਦੇ ਬੰਦੇ ਦਾ ਕਤਲ ਕਰਵਾਇਆ ਸੀ। 
ਗੋਲਡੀ ਬਰਾੜ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਭੱਪੀ ਰਾਣਾ ਨੇ ਆਪਣੇ ਬੰਦੇ ਨੂੰ ਮੁਖਬਰ 
ਬਣਾ ਕੇ ਸਾਡੇ ਗਰੋਹ ਵਿੱਚ ਸ਼ਾਮਲ ਕੀਤਾ ਸੀ। ਇਸ ਲਈ ਉਨ੍ਹਾਂ ਬਦਲਾ ਲਿਆ ਹੈ।
ਗੋਲਡੀ ਬਰਾੜ ਮੁਤਾਬਕ 
ਅਜੇ ਰਾਣਾ ਨਾਮਿ ਬੰਦੇ ਨੇ ਗੋਲਡੀ ਬਰਾੜ ਗੈਂਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਭੱਪੀ ਰਾਣਾ ਨੂੰ ਸੂਚਨਾ ਦੇਣੀ ਸ਼ੁਰੂ ਕਰ ਦਿੱਤੀ ਸੀ। 
ਗੋਲਡੀ ਬਰਾੜ ਅਨੁਸਾਰ ਜਦੋਂ ਅਜੇ ਰਾਣਾ ਦੀ ਸੱਚਾਈ ਸਾਹਮਣੇ ਆਈ ਤਾਂ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 
ਗੋਲਡੀ ਬਰਾੜ ਨੇ ਅਜੈ ਰਾਣਾ ਦੀ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ। 
ਦੱਸ ਦੇਈਏ ਕਿ ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵੀ ਕਰਵਾਇਆ ਸੀ। 
ਗੋਲਡੀ ਬਰਾੜ ਇਸ ਸਮੇਂ ਭਾਰਤ ਤੇ ਕੈਨੇਡਾ ਵਿੱਚ ਲੋੜੀਂਦਾ ਹੈ। ਇਸ ਸਮੇਂ ਉਹ ਅਮਰੀਕਾ ਵਿੱਚ ਰਹਿ ਰਿਹਾ ਹੈ ਤੇ ਉਥੋਂ ਅਪਰਾਧ ਕਰ ਰਿਹਾ ਹੈ।

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram