ਪੜਚੋਲ ਕਰੋ

Goldy Brar Shot dead in America | ਅਮਰੀਕਾ ਵਿਚ ਮਾਰਿਆ ਗਿਆ ਗੈਂਗਸਟਰ ਗੋਲਡੀ ਬਰਾੜ !!! ਅਸਲ ਸੱਚ ਕੀ ?

Goldy Brar Shot dead in America | ਅਮਰੀਕਾ ਵਿਚ ਮਾਰਿਆ ਗਿਆ ਗੈਂਗਸਟਰ ਗੋਲਡੀ ਬਰਾੜ !!! ਅਸਲ ਸੱਚ ਕੀ ?

#Goldybrar #abplive
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਤੇ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਵਾਇਰਲ ਹੋ ਰਹੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਹੈ।
ਇਸ ਖਬਰ ਚ ਕਿੰਨੀ ਕੁ ਸਚਾਈ ਹੈ ਇਸਦੀ ਪੁਸ਼ਟੀ ਏਬੀਪੀ ਸਾਂਝਾ ਨਹੀਂ ਕਰਦਾ ਲੇਕਿਨ
ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਨੂੰ ਮੰਗਲਵਾਰ ਸ਼ਾਮ
5:25 ਵਜੇ ਅਮਰੀਕਾ ਦੇ ਫੇਅਰਮੌਂਟ ਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਗਈ।
ਮੀਡੀਆ ਰਿਪੋਰਟ ਮੁਤਾਬਕ ਗੋਲਡੀ ਬਰਾੜ ਆਪਣੇ ਇੱਕ ਦੋਸਤ ਨਾਲ ਘਰ ਦੇ ਬਾਹਰ ਗਲੀ ਵਿੱਚ ਖੜ੍ਹਾ ਸੀ।
ਇਸ ਦੌਰਾਨ ਕੁਝ ਅਣਪਛਾਤੇ ਲੋਕ ਆਏ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ।
ਅਮਰੀਕੀ ਚੈਨਲ ਨੇ ਪੁਲਿਸ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਇਸ ਵਾਰਦਾਤ ਤੋਂ ਬਾਅਦ
ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ।
ਕਈ ਮੀਡੀਆ ਰਿਪੋਰਟਾਂ ਵਿਚ ਕਥਿਤ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਨੌਜਵਾਨ ਦੀ ਮੌਤ ਹੋਈ ਹੈ ਉਹ ਗੋਲਡੀ ਬਰਾੜ ਕਿਹਾ ਜਾ ਰਿਹਾ ਹੈ |
ਹਾਲਾਂਕਿ ਦੂਜੇ ਪਾਸੇ ਚਰਚਾ ਇਹ ਵੀ ਹੈ
ਕਿ ਗੋਲਡੀ ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਤੇ ਲਖਬੀਰ ਨੇ
ਗੋਲਡੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਦੁਸ਼ਮਣੀ ਕਾਰਨ
ਗੋਲਡੀ 'ਤੇ ਗੋਲੀਆਂ ਚਲਾਈਆਂ। ਫਿਲਹਾਲ ਇਸ 'ਤੇ ਲਾਰੈਂਸ ਗੈਂਗ ਜਾਂ ਕਿਸੇ ਹੋਰ ਗੈਂਗਸਟਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ।
ਦੱਸ ਦਈਏ ਕਿ ਗੋਲਡੀ ਬਰਾੜ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ। ਉਸ ਦਾ ਜਨਮ ਸਾਲ 1994 ਵਿੱਚ ਹੋਇਆ ਸੀ।
ਮਾਪਿਆਂ ਨੇ ਉਸ ਦਾ ਨਾਂ ਸਤਵਿੰਦਰ ਸਿੰਘ ਰੱਖਿਆ ਸੀ। ਪਿਤਾ ਪੁਲਿਸ ਵਿੱਚ ਸਬ-ਇੰਸਪੈਕਟਰ ਸਨ।
ਉਹ ਆਪਣੇ ਬੇਟੇ ਨੂੰ ਪੜ੍ਹਾ-ਲਿਖਾ ਕੇ ਕਾਬਲ ਬਣਾਉਣਾ ਚਾਹੁੰਦੇ ਸੀ ਪਰ ਸਤਵਿੰਦਰ ਉਰਫ ਗੋਲਡੀ ਨੇ ਜੁਰਮ ਦਾ ਰਾਹ ਚੁਣ ਲਿਆ।
ਗੋਲਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਦਾ 2020 ਚ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ।
ਗੁਰਲਾਲ ਬਰਾੜ ਲਾਰੈਂਸ ਬਿਸ਼ਨੋਈ ਦੇ ਸਭ ਤੋਂ ਕਰੀਬੀ ਸੀ।
ਇਸ ਕਤਲ ਦਾ ਬਦਲਾ ਲੈਣ ਲਈ ਗੋਲਡੀ ਨੇ ਜੁਰਮ ਦਾ ਰਾਹ ਚੁਣਿਆ।
ਤੇ ਇਸ ਤੋਂ ਬਾਅਦ ਲਾਗਤਬਾਜ਼ੀਆਂ ਦੇ ਚਲਦਿਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ ਕਈ ਲੋਕਾਂ ਦੇ ਕਤਲ ਕਰਵਾ ਚੁੱਕਾ ਹੈ |
ਇਸੀ ਵਿਚਾਲੇ ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ (Goldy Brar) ਦੀ ਮੌਤ ਦੀ ਖਬਰ ਵਾਇਰਲ ਹੋ ਰਹੀ ਹੈ।
ਹਾਲਾਂਕਿ ਇਸ ਖਬਰ ਦੀ ਪੁਸ਼ਟੀ ਨਹੀਂ ਹੋ ਸਕੀ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ, ਮੱਚਿਆ ਹੜਕੰਪ
30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ, ਮੱਚਿਆ ਹੜਕੰਪ
Punjab News: ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ, ਜੁਲਾਈ ਮਹੀਨੇ ਤੋਂ ₹1,000 ਅਤੇ ₹1,500 ਮਿਲਣਗੇ: ਜਾਣੋ ਕਿਸਨੂੰ ਅਤੇ ਕਿਵੇਂ ਮਿਲੇਗਾ ਲਾਭ...
ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ, ਜੁਲਾਈ ਮਹੀਨੇ ਤੋਂ ₹1,000 ਅਤੇ ₹1,500 ਮਿਲਣਗੇ: ਜਾਣੋ ਕਿਸਨੂੰ ਅਤੇ ਕਿਵੇਂ ਮਿਲੇਗਾ ਲਾਭ...
Earthquake: ਭੱਖਦੀ ਗਰਮੀ ਵਿਚਾਲੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ! ਪੈ ਗਿਆ ਚੀਕ-ਚਿਹਾੜਾ; 4.6 ਤੀਬਰਤਾ ਨਾਲ ਜ਼ੋਰਦਾਰ ਭੂਚਾਲ...
ਭੱਖਦੀ ਗਰਮੀ ਵਿਚਾਲੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ! ਪੈ ਗਿਆ ਚੀਕ-ਚਿਹਾੜਾ; 4.6 ਤੀਬਰਤਾ ਨਾਲ ਜ਼ੋਰਦਾਰ ਭੂਚਾਲ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
LPG News: 30 ਦਿਨਾਂ ਦੇ ਅੰਦਰ ਨਿਪਟਾ ਲਓ ਆਹ ਜ਼ਰੂਰੀ ਕੰਮ, ਨਹੀਂ ਤਾਂ ਕੱਟ ਦਿੱਤਾ ਜਾਵੇਗਾ ਗੈਸ ਕੁਨੈਕਸ਼ਨ; ਜਾਣੋ ਨਵਾਂ ਨਿਯਮ
LPG News: 30 ਦਿਨਾਂ ਦੇ ਅੰਦਰ ਨਿਪਟਾ ਲਓ ਆਹ ਜ਼ਰੂਰੀ ਕੰਮ, ਨਹੀਂ ਤਾਂ ਕੱਟ ਦਿੱਤਾ ਜਾਵੇਗਾ ਗੈਸ ਕੁਨੈਕਸ਼ਨ; ਜਾਣੋ ਨਵਾਂ ਨਿਯਮ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
Embed widget