Good News For Farmers | ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਕਿਸਾਨ
Good News For Farmers | ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਕਿਸਾਨ
#Stubbleburning #Goodnews #Income #agriculture #abplive
ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ
ਜੋ ਇਨ੍ਹੀ ਦਿਨੀਂ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ।
ਤੇ ਨਾ ਸਿਰਫ ਇਲਾਕੇ ਚ ਬਲਕਿ ਸੂਬੇ ਭਰ ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ
ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂ ਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ ਬਣਾਇਆ।
ਉਸ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 50 ਫੀਸਦੀ ਸਬਸਿਡੀ ‘ਤੇ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਜਿਵੇਂ ਸਟਰਾਅ ਰੇਕ ਅਤੇ ਬੇਲਰ ਖਰੀਦ ਕੇ ਮੌਕੇ ਦਾ ਪੂਰਾ ਲਾਭ ਉਠਾਇਆ।
ਇਹ ਅਗਾਂਹਵਧੂ ਕਿਸਾਨ 12ਵੀਂ ਪਾਸ ਹੈ ਅਤੇ ਉਹ 40 ਏਕੜ ਜ਼ਮੀਨ ‘ਤੇ ਖੇਤੀ ਕਰਦਾ ਹੈ ਜਿਸ ਵਿਚ 10 ਏਕੜ ਉਸਦੇ ਆਪਣੇ ਜਦੋਂਕਿ 30 ਏਕੜ ਠੇਕੇ ਉੱਤੇ ਹੈ। ਉਸ ਨੇ ਸੰਗਰੂਰ ਆਰ.ਐਨ.ਜੀ. ਬਾਇਓ ਗੈਸ ਪਲਾਂਟ, ਪੰਜਗਰਾਈਆਂ ਨਾਲ ਇਕਰਾਰਨਾਮਾ ਕਰਕੇ ਪਿਛਲੇ ਸਾਲ 12000 ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਕਰਕੇ ਲਗਭਗ 16 ਲੱਖ ਰੁਪਏ ਕਮਾਏ ਸਨ।
ਹੁਣ ਇਸ ਨੌਜਵਾਨ ਕਿਸਾਨ ਨੇ ਆਪਣੇ ਦੋਸਤ ਸੁਖਵਿੰਦਰ ਸਿੰਘ ਦੀ ਮਦਦ ਨਾਲ ਦੋ ਬੇਲਰ ਅਤੇ ਦੋ ਰੇਕਸ ਸਮੇਤ ਚਾਰ ਨਵੀਆਂ ਮਸ਼ੀਨਾਂ ਖਰੀਦੀਆਂ ਹਨ।
ਇਲਾਕੇ ਚ ਦੋਹਾਂ ਨੌਜਵਾਨਾਂ ਨੂੰ ਬੇਲਰ ਬ੍ਰਦਰ੍ਸ ਦੇ ਨਾਂਅ ਨਾਲ ਜਾਣਿਆ ਜਾਣ ਲੱਗਾ ਹੀ
ਬੇਲਰ ਬ੍ਰਦਰ੍ਸ ਨੂੰ ਉਮੀਦ ਹੈ ਕਿ ਇਸ ਸਾਲ ਝੋਨੇ ਦੇ ਸੀਜ਼ਮ ਚ ਉਹ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨਗੇ
Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...