ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ ਕੈਬਿਨਟ ਮੰਤਰੀ ਨੇ ਕੀਤਾ ਐਲਾਨ!
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਬੱਚਿਆਂ ਤੇ ਔਰਤਾਂ ਦੇ ਸਰਬਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇਗੀ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਬੱਚਿਆਂ ਤੇ ਔਰਤਾਂ ਦੇ ਸਰਬਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇਗੀ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਬੱਚਿਆਂ ਤੇ ਔਰਤਾਂ ਦੇ ਸਰਬਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇਗੀ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਬੱਚਿਆਂ ਤੇ ਔਰਤਾਂ ਦੇ ਸਰਬਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇਗੀ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ।