ਏਅਰਕ੍ਰਾਫਟ ਲਈ ਸਰਕਾਰ ਵੱਲੋਂ ਮੰਗੇ ਗਏ ਟੈਂਡਰ

 ਪੰਜਾਬ ਦੀ ਆਮ ਸਰਕਾਰ ਦੀ ਖਾਸ ਮੰਗ ਹੈ। ਖਰਚੇ ਘਟਾਉਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਹੁਣ 8 ਤੋਂ 10 ਸੀਟਰ ਜਹਾਜ਼ ਕਿਰਾਏ 'ਤੇ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਸਰਕਾਰ ਵੱਲੋਂ ਟੈਂਡਰ ਮੰਗੇ ਗਏ ਹਨ। ਪਿਛਲੇ ਕੁਝ ਮਹੀਨਿਆਂ ਤੋਂ ਸਰਕਾਰ ਪ੍ਰਾਈਵੇਟ ਜੈੱਟ ਕਿਰਾਏ 'ਤੇ ਲੈ ਕੇ ਕੰਮ ਚਲਾ ਰਹੀ ਹੈ। ਹੁਣ ਸਰਕਾਰ ਏਅਰ ਕਰਾਫਟ ਲੈਣ ਜਾ ਰਹੀ ਹੈ।

 

 

JOIN US ON

Telegram
Sponsored Links by Taboola