ਪੜਚੋਲ ਕਰੋ
ਸਰਕਾਰ ਸੋਧਾਂ ਦੇ ਮਤੇ ਦੀ ਥਾਂ ਭੇਜੇ ਕੋਈ ਠੋਸ ਮਤਾ -ਕਿਸਾਨ
ਕਿਸਾਨ ਜੱਥੇਬੰਦੀਆਂ ਨੇ ਬੁੱਧਵਾਰ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਬਾਰੇ ਸਰਕਾਰ ਵੱਲੋਂ ਦਿੱਤੇ ਗਏ ਸੋਧ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ। ਇਸ ਫੈਸਲੇ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਫਿਲਹਾਲ ਕਿਸਾਨ ਸਰਕਾਰ ਨੂੰ ਮਿਲਣਾ ਪਸੰਦ ਨਹੀਂ ਕਰਦੇ। ਇਸ ਦੇ ਨਾਲ ਉਨ੍ਹਾਂ ਨੇ ਫਿਰ ਕਿਸਾਨਾਂ ਨੂੰ ਠੋਸ ਪ੍ਰਸਤਾਵ ਭੇਜਣ ਲਈ ਕਿਹਾ। ਸਰਕਾਰ ਵੱਲੋਂ ਗੱਲਬਾਤ ਲਈ ਕਿਸਾਨਾਂ ਵੱਲੋਂ ਕੋਈ ਤਾਰੀਖ ਤੈਅ ਨਹੀਂ ਕੀਤੀ ਗਈ।
ਪੰਜਾਬ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਹੋਰ ਵੇਖੋ











