Governor Banwari Lal Purohit |ਗਵਰਨਰ ਦੇ ਕਾਫ਼ਲੇ ਦੀ ਗੱਡੀ ਹੋਈ ਹਾਦਸਾਗ੍ਰਸਤ, ਜਖ਼ਮੀ ਹਸਪਤਾਲ 'ਚ ਭਰਤੀ

Continues below advertisement

Governor Banwari Lal Purohit |ਗਵਰਨਰ ਦੇ ਕਾਫ਼ਲੇ ਦੀ ਗੱਡੀ ਹੋਈ ਹਾਦਸਾਗ੍ਰਸਤ, ਜਖ਼ਮੀ ਹਸਪਤਾਲ 'ਚ ਭਰਤੀ
ਗਵਰਨਰ ਦੇ ਕਾਫ਼ਲੇ ਦੀ ਗੱਡੀ ਹੋਈ ਹਾਦਸਾਗ੍ਰਸਤ 
ਅੰਮ੍ਰਿਤਸਰ ਦੇ ਘਰਿੰਡਾ ਨੇੜੇ ਹੋਇਆ ਹਾਦਸਾ 
CRPF ਦੇ ਤਿੰਨ ਜਵਾਨ ਜਖ਼ਮੀ 
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਕਰਵਾਇਆ ਭਰਤੀ 
ਸਰਹੱਦੀ ਖੇਤਰਾਂ ਦਾ ਦੌਰਾ ਕਰਨ ਗਏ ਸੀ ਗਵਰਨਰ ਬਨਵਾਰੀ ਲਾਲ ਪੁਰੋਹਿਤ 
ਟਾਇਰ ਫੱਟਣ ਕਾਰਨ ਹੋਇਆ ਹਾਦਸਾ 

ਵੱਡੀ ਖ਼ਬਰ ਪੰਜਾਬ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਕਾਫ਼ਲੇ ਦੀ ਗੱਡੀ ਹਾਦਸਾਗ੍ਰਸਤ ਹੋ ਗਈ ਹੈ |
ਅੰਮ੍ਰਿਤਸਰ ਦੇ ਘਰਿੰਡਾ ਨੇੜੇ ਹਾਦਸਾ ਹੋਇਆ ਹੈ |
ਦੱਸਿਆ ਜਾ ਰਿਹਾ ਹੈ ਕਿ ਟਾਇਰ ਫੱਟਣ ਕਾਰਨ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ 
ਤੇ ਇਸ ਹਾਦਸੇ ਚ CRPF ਦੇ ਤਿੰਨ ਜਵਾਨ ਜਖ਼ਮੀ ਹੋਏ ਨੇ 
ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਕਰਵਾਇਆ ਭਰਤੀ 
ਦੱਸ ਦਈਏ ਕਿ ਗਵਰਨਰ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦਾ ਦੌਰਾ ਕਰਨ ਅੰਮ੍ਰਿਤਸਰ ਗਏ ਹੋਏ ਸੀ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram