Punjab ਸਰਕਾਰ ਦਾ ਫੈਸਲਾ, ਗਾਇਕ Sukhwinder Singh 'ਤੇ ਸ਼ਾਇਰ Surjit Patar ਨੂੰ ਕੈਬਿਨਟ ਰੈਂਕ ਦੇਣ ਦਾ ਐਲਾਨ
Sarfaraz Singh
Updated at:
20 Nov 2021 09:11 PM (IST)
Download ABP Live App and Watch All Latest Videos
View In AppPunjab ਦੇ CM ਚਰਨਜੀਤ ਸਿੰਘ ਚੰਨੀ ਨੇ ਦੇਰ ਸ਼ਾਮ ਗਾਇਕ ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਅਤੇ ਸ਼ਾਇਰ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦੇ ਮਾਣ ਨਾਲ ਨਿਵਾਜਦੇ ਹੋਏ, ਦੋਵਾਂ ਲਈ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ।