GST Council: ਚੰਡੀਗੜ੍ਹ 'ਚ GST ਕੌਂਸਲ ਦੀ ਮੀਟਿੰਗ, ਮਹਿੰਗਾਈ ਘੱਟ ਕਰਨ ਲਈ ਲਏ ਜਾ ਸਕਦੇ ਅਹਿਮ ਫੈਸਲੇ

Continues below advertisement

ਚੰਡੀਗੜ੍ਹ: ਜੀਐਸਟੀ ਕੌਂਸਲ (GST Council) ਦੀ 47ਵੀਂ ਮੀਟਿੰਗ ਅੱਜ ਤੋਂ ਚੰਡੀਗੜ੍ਹ ਵਿੱਚ ਹੋਈ। ਇਹ ਮੀਟਿੰਗ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharama) ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਦੇਸ਼ ਦੇ ਸਾਰੇ ਸੂਬਿਆਂ ਦੇ ਵਿੱਤ ਮੰਤਰੀਆਂ (State Finance Ministers) ਨੇ ਹਿੱਸਾ ਲੈਣਗੇ। 2 ਦਿਨਾਂ ਤੱਕ ਚੱਲਣ ਵਾਲੀ ਇਸ ਬੈਠਕ 'ਚ ਜੀਐੱਸਟੀ ਨਾਲ ਜੁੜੇ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਜੀਐਸਟੀ ਕੌਂਸਲ ਦੀ ਇਹ ਮੀਟਿੰਗ 6 ਮਹੀਨਿਆਂ ਬਾਅਦ ਹੋ ਰਹੀ ਹੈ।

Continues below advertisement

JOIN US ON

Telegram