ਪੜਚੋਲ ਕਰੋ
Advertisement
Gujarat Assembly Election 2022 । ਗੁਜਰਾਤ ਵਿਧਾਨ ਸਭਾ ਲਈ ਚੋਣਾਂ ਅੱਜ
Gujarat Assembly Elections 2022 : ਗੁਜਰਾਤ ਦੀਆਂ 89 ਵਿਧਾਨ ਸਭਾ ਸੀਟਾਂ 'ਤੇ ਅੱਜ (1 ਦਸੰਬਰ) ਨੂੰ ਪਹਿਲੇ ਪੜਾਅ ਦੀ ਵੋਟਿੰਗ ਹੋਣ ਜਾ ਰਹੀ ਹੈ। ਇਸ ਵਾਰ ਆਮ ਆਦਮੀ ਪਾਰਟੀ (ਆਪ) ਨੇ ਵੀ 181 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰਕੇ ਮੁਕਾਬਲੇ ਨੂੰ ਦਿਲਚਸਪ ਬਣਾ ਦਿੱਤਾ ਹੈ। ਗੁਜਰਾਤ 'ਚ ਵੀਰਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਪਹਿਲੇ ਪੜਾਅ 'ਚ 89 ਵਿਧਾਨ ਸਭਾ ਸੀਟਾਂ 'ਤੇ ਕੁੱਲ 2 ਕਰੋੜ 39 ਲੱਖ 76 ਹਜ਼ਾਰ 670 ਵੋਟਰ ਹਨ, ਜੋ ਇਸ ਚੋਣ 'ਚ ਆਪਣੀ ਵੋਟ ਪਾਉਣ ਜਾ ਰਹੇ ਹਨ। ਇਨ੍ਹਾਂ 89 ਵਿਧਾਨ ਸਭਾ ਸੀਟਾਂ ਲਈ 39 ਸਿਆਸੀ ਪਾਰਟੀਆਂ ਦੇ ਕੁੱਲ 788 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਅਸੀਂ ਤੁਹਾਨੂੰ ਪਹਿਲੇ ਪੜਾਅ ਦੀਆਂ ਕੁਝ ਅਹਿਮ ਸੀਟਾਂ ਬਾਰੇ ਦੱਸਣ ਜਾ ਰਹੇ ਹਾਂ।
ਪੰਜਾਬ
ਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ
MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ
'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'
Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..
ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਸਪੋਰਟਸ
ਵਿਸ਼ਵ
Advertisement
Advertisement
ਟ੍ਰੈਂਡਿੰਗ ਟੌਪਿਕ
Advertisement