Gujarat Assembly Election 2022 । ਗੁਜਰਾਤ ਵਿਧਾਨ ਸਭਾ ਲਈ ਚੋਣਾਂ ਅੱਜ

Continues below advertisement

Gujarat Assembly Elections 2022 : ਗੁਜਰਾਤ ਦੀਆਂ 89 ਵਿਧਾਨ ਸਭਾ ਸੀਟਾਂ 'ਤੇ ਅੱਜ (1 ਦਸੰਬਰ) ਨੂੰ ਪਹਿਲੇ ਪੜਾਅ ਦੀ ਵੋਟਿੰਗ ਹੋਣ ਜਾ ਰਹੀ ਹੈ। ਇਸ ਵਾਰ ਆਮ ਆਦਮੀ ਪਾਰਟੀ (ਆਪ) ਨੇ ਵੀ 181 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰਕੇ ਮੁਕਾਬਲੇ ਨੂੰ ਦਿਲਚਸਪ ਬਣਾ ਦਿੱਤਾ ਹੈ। ਗੁਜਰਾਤ 'ਚ ਵੀਰਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਪਹਿਲੇ ਪੜਾਅ 'ਚ 89 ਵਿਧਾਨ ਸਭਾ ਸੀਟਾਂ 'ਤੇ ਕੁੱਲ 2 ਕਰੋੜ 39 ਲੱਖ 76 ਹਜ਼ਾਰ 670 ਵੋਟਰ ਹਨ, ਜੋ ਇਸ ਚੋਣ 'ਚ ਆਪਣੀ ਵੋਟ ਪਾਉਣ ਜਾ ਰਹੇ ਹਨ। ਇਨ੍ਹਾਂ 89 ਵਿਧਾਨ ਸਭਾ ਸੀਟਾਂ ਲਈ 39 ਸਿਆਸੀ ਪਾਰਟੀਆਂ ਦੇ ਕੁੱਲ 788 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਅਸੀਂ ਤੁਹਾਨੂੰ ਪਹਿਲੇ ਪੜਾਅ ਦੀਆਂ ਕੁਝ ਅਹਿਮ ਸੀਟਾਂ ਬਾਰੇ ਦੱਸਣ ਜਾ ਰਹੇ ਹਾਂ।

Continues below advertisement

JOIN US ON

Telegram