Tarantaran firing | ਫਿਰੌਤੀ ਦੇ ਪੈਸੇ ਨਾ ਦੇਣ 'ਤੇ ਸੁਨਿਆਰੇ ਦੇ ਘਰ ਦੇ ਬਾਹਰ ਚਲਾਈਆਂ ਗੋਲੀਆਂ
Download ABP Live App and Watch All Latest Videos
View In AppTarantaran firing | ਫਿਰੌਤੀ ਦੇ ਪੈਸੇ ਨਾ ਦੇਣ 'ਤੇ ਸੁਨਿਆਰੇ ਦੇ ਘਰ ਦੇ ਬਾਹਰ ਚਲਾਈਆਂ ਗੋਲੀਆਂ
ਤਰਨਤਾਰਨ: ਪਿੰਡ ਘਰਿਆਲਾ 'ਚ ਵਾਰਦਾਤ
ਸੁਨਿਆਰੇ ਦੇ ਘਰ ਬਾਹਰ ਫਾਇਰਿੰਗ
ਫ਼ਿਰੌਤੀ ਦੀ ਮੰਗ ਕਰ ਰਹੇ ਸੀ ਬਦਮਾਸ਼
ਫ਼ਿਰੌਤੀ ਨਾ ਦੇਣ ਦੇ ਚਲਦਿਆਂ ਕੀਤੀ ਫ਼ਾਇਰਿੰਗ
ਤਰਨਤਾਰਨ ਦੇ ਸਰਹੱਦੀ ਪਿੰਡ ਘਰਿਆਲਾ 'ਚ ਵਾਰਦਾਤ ਹੋਈ ਹੈ
ਜਿਥੇ ਇਕ ਸੁਨਿਆਰੇ ਦੇ ਘਰ ਬਾਹਰ ਫਾਇਰਿੰਗ ਹੋਈ ਹੈ
ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਵਟਸਐਪ ਰਾਹੀਂ ਫੋਨ ਕਰਦਾ ਸੀ
ਤੇ ਫ਼ਿਰੌਤੀ ਦੀ ਮੰਗ ਕਰ ਰਿਹਾ ਸੀ |
ਲੇਕਿਨ ਪੈਸੇ ਨਾ ਦੇਣ ਦੇ ਚਲਦਿਆਂ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ |
ਫਿਲਹਾਲ ਪੁਲਸ ਨੇ ਇਸ ਮਾਮਲੇ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।