Gurdaspur Firing : ਧਾਰੀਵਾਲ 'ਚ ਚੱਲੀਆਂ ਗੋਲੀਆਂ,ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

Continues below advertisement

Gurdaspur Firing : ਧਾਰੀਵਾਲ 'ਚ ਚੱਲੀਆਂ ਗੋਲੀਆਂ,ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

#Gurdaspur #dhariwal #firing #Punjabnews #Punjabinews #abplive

ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਵਿੱਚ ਗੋਲੀਆਂ ਚੱਲੀਆਂ ਹਨ
ਜਿਥੇ ਦੋ ਗੁਟਾਂ ਦੀ ਆਪਸੀ ਰੰਜਿਸ਼ ਖੂਨੀ ਝੜਪ 'ਚ ਬਦਲ ਗਈ |
ਦੋਹਾਂ ਗੁੱਟਾਂ ਦੀ ਤਕਰਾਰ ਇੰਨੀ ਵੱਧ ਗਈ ਕਿ ਇੱਕ ਗੁੱਟ ਦੇ ਨੌਜਵਾਨ ਉਪਰ ਦੂਸਰੇ ਗੁੱਟ ਦੇ ਨੌਜਵਾਨਾਂ ਵਲੋਂ ਫਾਇਰਿੰਗ ਕਰ ਦਿੱਤੀ ਗਈ ਹੈ
3 ਗੋਲੀਆਂ ਲੱਗਣ ਦੇ ਨਾਲ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਜਖਮੀ ਨਿਜੀ ਹਸਪਤਾਲ ਦੇ ਵਿੱਚ ਕੀਤਾ ਜਾ ਰਿਹਾ ਹੈ
ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਤਿੰਨ ਨੌਜਵਾਨਾਂ ਨੇ ਅੰਜਾਮ ਦਿੱਤਾ ਹੈ |
ਜਖਮੀ ਨੌਜਵਾਨ ਦੀ ਪਹਿਚਾਣ ਸ਼ੈੱਲੀ ਦੇ ਰੂਪਚ ਹੋਈ ਹੈ | ਜੋ ਧਾਰੀਵਾਲ ਦਾ ਹੀ ਰਹਿਣ ਵਾਲਾ ਹੈ |
ਉਥੇ ਹੀ ਵਾਰਦਾਤ ਦੀ ਸੂਚਨਾ ਮਿਲਣ ਤੇ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ |
ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |ਤੇ ਆਸ ਪਾਸ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

AB

Continues below advertisement

JOIN US ON

Telegram