ਪੜਚੋਲ ਕਰੋ

Gurdaspur lok sabha seat | ਗੁਰਦਾਸਪੁਰ ਵਿੱਚ ਦਿੱਗਜ਼ਾਂ ਨੇ ਭੁਗਤਾਈ ਵੋਟ

Gurdaspur lok sabha seat | ਗੁਰਦਾਸਪੁਰ ਵਿੱਚ ਦਿੱਗਜ਼ਾਂ ਨੇ ਭੁਗਤਾਈ ਵੋਟ #gurdaspur #Punjab #VOTEcast #Voting #Voter #Amritsar #Sangrur #anandpursahib #Faridkot #jalandhar #Hoshiarpur #Bathinda #Khadoorsahib #Patiala #Ludhiana #Gurdaspur #Firozpur #fatehgarhsahib 1 ਜੂਨ ਨੂੰ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਲਈ ਵੋਟਾਂ ਪੈ ਰਹੀਆਂ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਲੋਕ ਵੋਟ ਪਾਉਣ ਲਈ ਪਹੁੰਚ ਰਹੇ ਹਨ। ਉੱਥੇ ਹੀ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੋਟ ਪਾਈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੋਟਰਾਂ 'ਤੇ ਪੂਰਾ ਭਰੋਸਾ ਹੈ। ਇਸ ਦੌਰਾਨ ਉਨ੍ਹਾਂ ਨੇ ਜਿੱਤ ਦਾ ਵੀ ਦਾਅਵਾ ਕੀਤਾ। ਲੋਕ ਪਾਰਟੀ ਨੂੰ ਨਹੀਂ ਦੇਖਦੇ, ਸਗੋਂ ਇਹ ਦੇਖਦੇ ਹਨ ਕਿ ਕੰਮ ਕੌਣ ਕਰ ਰਿਹਾ ਹੈ ਅਤੇ ਸਾਡੀ ਲੜਾਈ ਕੌਣ ਲੜੇਗਾ। ਸਾਡੇ ਨਾਲ ਕੌਣ ਖੜ੍ਹੇਗਾ। ਸਾਡੇ ਲਈ ਸੰਸਦ 'ਚ ਜਾ ਕੇ ਕੌਣ ਆਵਾਜ਼ਾ ਚੁੱਕੇਗਾ। ਰੰਧਾਵਾ ਨੇ ਕਿਹਾ ਕਿ ਲੋਕਾਂ ਦੇ ਦਿਮਾਗ 'ਚ ਇਹੀ ਗੱਲ ਚੱਲ ਰਹੀ ਹੈ ਕਿ ਉਨ੍ਹਾਂ ਨੂੰ ਮਜ਼ਬੂਤ ਆਗੂ ਚਾਹੀਦਾ ਹੈ। ਰੰਧਾਵਾ ਨੇ ਕਿਹਾ ਕਿ ਸੰਸਦ 'ਚ ਗੁਰਦਾਸਪੁਰ ਦੀ ਆਵਾਜ਼ ਚੁੱਕੇਗੀ ਜਾਵੇਗੀ, ਜੋ ਕਿ ਪੂਰੇ ਹਿੰਦੋਸਤਾਨ 'ਚ ਗੂੰਜੇਗੀ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਦੱਸਾਂਗੇ ਕਿ ਸਰਹੱਦੀ ਇਲਾਕੇ ਦੀਆਂ ਕੀ-ਕੀ ਸਮੱਸਿਆਵਾਂ ਹਨ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਮਹਿਲਾ AAP MLA ਤੋਂ ਬਾਅਦ ਸਸਪੈਂਡ ਪਟਵਾਰੀ ਦੇ ਘਰ Raid, ਮੋਗਾ ਤੋਂ ਬਾਅਦ ਫਿਰੋਜ਼ਪੁਰ ਪਹੁੰਚੀ ED ਟੀਮਾਂ
ਮਹਿਲਾ AAP MLA ਤੋਂ ਬਾਅਦ ਸਸਪੈਂਡ ਪਟਵਾਰੀ ਦੇ ਘਰ Raid, ਮੋਗਾ ਤੋਂ ਬਾਅਦ ਫਿਰੋਜ਼ਪੁਰ ਪਹੁੰਚੀ ED ਟੀਮਾਂ
Punjab News: ਦਲਜੀਤ ਦੀ ਮੌਤ ਮਾਮਲੇ 'ਚ ਵੱਡਾ ਅਪਡੇਟ, CCTV ਫੁਟੇਜ ਆਇਆ ਸਾਹਮਣੇ, ਪਰਿਵਾਰ ਬੋਲਿਆ- ਇੰਜੈਕਸ਼ਨ ਲੈ ਕੇ ਬਾਥਰੂਮ 'ਚ ਗਿਆ, ਫਿਰ...
Punjab News: ਦਲਜੀਤ ਦੀ ਮੌਤ ਮਾਮਲੇ 'ਚ ਵੱਡਾ ਅਪਡੇਟ, CCTV ਫੁਟੇਜ ਆਇਆ ਸਾਹਮਣੇ, ਪਰਿਵਾਰ ਬੋਲਿਆ- ਇੰਜੈਕਸ਼ਨ ਲੈ ਕੇ ਬਾਥਰੂਮ 'ਚ ਗਿਆ, ਫਿਰ...
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Embed widget