ਪੜਚੋਲ ਕਰੋ
Advertisement
Gurdaspur Murder । ਘਰੇਲੂ ਕਲੇਸ਼ ਨੇ ਖਤਮ ਕਰ ਦਿੱਤੀਆਂ 3 ਇਨਸਾਨੀ ਜ਼ਿੰਦਗੀਆਂ
Gurdaspur Murder । ਘਰੇਲੂ ਕਲੇਸ਼ ਨੇ ਖਤਮ ਕਰ ਦਿੱਤੀਆਂ 3 ਇਨਸਾਨੀ ਜ਼ਿੰਦਗੀਆਂ
Gurdaspur News : ਅੱਜ ਸਵੇਰੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੁਬਲੀ ਵਿੱਚ ਗੋਲੀ ਮਾਰ ਕੇ ਆਪਣੀ ਪਤਨੀ ਅਤੇ ਪੁੱਤਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਏਐਸਆਈ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰ ਲਈ ਹੈ। ਇਸ ਤੋਂ ਪਹਿਲਾਂ ਸਵੇਰ ਸਮੇਂ ਪਤਨੀ ਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ ਕੀਤਾ ਸੀ।
ਮਿਲੀ ਜਾਣਾਕਾਰੀ ਅਨੁਸਾਰ ਏਐਸਆਈ ਭੁਪਿੰਦਰ ਸਿੰਘ ਅੱਜ ਸਵੇਰੇ ਗੁਰਦਾਸਪੁਰ ਦੇ ਪਿੰਡ ਭੰਬਲੀ 'ਚ ਆਪਣੀ ਪਤਨੀ ਅਤੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਆਪਣੇ ਪਿੰਡ ਤੋਂ ਇਕ ਲੜਕੀ ਨੂੰ ਅਗਵਾ ਕਰਕੇ ਬਟਾਲਾ ਵੱਲ ਫਰਾਰ ਹੋ ਗਿਆ ਸੀ ਜਦਕਿ ਇਸ ਤੋਂ ਬਾਅਦ ਪੁਲਿਸ ਵਲੋਂ ਉਸਦੀ ਭਾਲ ਲਈ ਅਲਰਟ ਜਾਰੀ ਕੀਤਾ ਗਿਆ ਸੀ। ਜਿਸ ਨੇ ਬਟਾਲਾ ਦੇ ਸਿਵਲ ਲਾਈਨ ਖੇਤਰ ਵਿੱਚ ਪੈਂਦੇ ਪਿੰਡ ਸ਼ਾਹਪੁਰ ਵਿਖੇ ਇਕ ਘਰ ਵਿੱਚ ਆਪਣੇ ਆਪ ਨੂੰ ਬੰਦ ਕਰ ਲਿਆ ਸੀ।
ਪੰਜਾਬ
Punjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਚੰਡੀਗੜ੍ਹ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement