ਪੜਚੋਲ ਕਰੋ

ਗੁਰਦਾਸਪੁਰ 'ਚ ਖ਼ੌਫਨਾਕ ਘਟਨਾ | ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਮੁਕਾਈ ਫ਼ੌਜ਼ੀ ਦੀ ਘਰਵਾਲ਼ੀ

#Gurdaspur #Straydog #killed #Lady #punjab #abplive
ਗੁਰਦਾਸਪੁਰ 'ਚ ਖ਼ੌਫਨਾਕ ਘਟਨਾ 
ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਮੁਕਾਈ ਫ਼ੌਜ਼ੀ ਦੀ ਘਰਵਾਲ਼ੀ 
ਪੇਕੇ ਪਰਿਵਾਰ ਨੂੰ ਮਿਲਣ ਆਈ ਸੀ ਵਿਆਹੁਤਾ ਮਹਿਲਾ
ਸੈਰ ਕਰਨ ਗਈ ਮਹਿਲਾ 'ਤੇ ਆਦਮਖੋਰ ਕੁੱਤਿਆਂ ਦਾ ਹਮਲਾ 

ਗੁਰਦਾਸਪੁਰ ਵਿੱਚ ਖੌਫਨਾਕ ਘਟਨਾ ਵਾਪਰੀ ਹੈ |
ਪਿੰਡ ਕਿਸ਼ਨਪੁਰ ਚ ਪੇਕੇ ਪਰਿਵਾਰ ਨੂੰ ਮਿਲਣ ਲਈ ਵਿਆਹੁਤਾ ਮਹਿਲਾ 
ਨੂੰ ਅਵਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਮੁਕਾਇਆ 
ਮਹਿਲਾ ਤੜਕਸਾਰ ਸੈਰ ਕਰਨ ਘਰੋਂ ਮਿਕਲੀ ਸੀ |
ਇਸ ਦੌਰਾਨ ਇਲਾਕੇ ਦੇ ਖੁੰਖਾਰ ਅਤੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਵੱਲੋਂ ਉਸ ਤੇ 
ਹਮਲਾ ਕਰ ਦਿੱਤਾ ਗਿਆ | ਜਦ ਤੱਕ ਪਰਿਵਾਰ ਨੂੰ ਪਤਾ ਲੱਗਾ ਤੇ ਉਹ ਘਟਨਾ 
ਸਥਾਨ ਤੇ ਪਹੁੰਚੇ ਉਦੋਂ ਤੱਕ ਮਹਿਲਾ ਦੀ ਮੌਤ ਹੋ ਚੁੱਕੀ ਸੀ |
ਉਕਤ ਮਹਿਲਾ ਦਾ ਪਤੀ ਹਰਜਿੰਦਰ ਸਿੰਘ ਫ਼ੌਜੀ ਜਵਾਨ ਹੈ ਅੱਤੇ 
ਇਸ ਸਮੇਂ ਛੱਤੀਸਗੜ੍ਹ ਦੇ ਵਿੱਚ ਤੈਨਾਤ ਹੈ ਮ੍ਰਿਤਕ ਮਹਿਲਾ ਦੇ 8 ਅਤੇ 4 ਸਾਲ ਦੇ ਦੋ ਛੋਟੇ ਬੱਚੇ ਹਨ|
ਘਟਨਾ ਤੋਂ ਬਾਅਦ ਪਰਿਵਾਰ ਨੇ ਪ੍ਰਸ਼ਾਸਨ ਨੂੰ ਅਵਾਰਾ ਕੁੱਤਿਆਂ ਤੇ ਨੱਥ ਪਾਉਣ ਦੀ ਮੰਗ ਕੀਤੀ ਹੈ
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਪੰਜਾਬ

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
Advertisement
ABP Premium
Advertisement

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget