ਵੇਟ ਲਿਫਟਿੰਗ 'ਚ ਗੁਰਦੀਪ ਸਿੰਘ ਨੇ ਜਿੱਤਿਆ ਮੈਡਲ, ਮਾਨ ਸਰਕਾਰ ਨੇ ਦਿੱਤਾ 40 ਲੱਖ ਦਾ ਇਨਾਮ
Continues below advertisement
ਖੰਨਾ ਨੇੜਲੇ ਪਿੰਡ ਦੇ ਗੁਰਦੀਪ ਸਿੰਘ ਨੂੰ ਰਾਸ਼ਟਰ-ਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ਦੇ 109kg ਭਾਰ ਵਰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ…ਪੰਜਾਬ ਸਰਕਾਰ ਤਰਫੋਂ ₹40 ਲੱਖ ਦੀ ਇਨਾਮੀ ਰਾਸ਼ੀ ਗੁਰਦੀਪ ਨੂੰ ਦਿੱਤੀ ਜਾਵੇਗੀ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਭਵਿੱਖ ਲਈ ਸ਼ੁਭਕਾਮਨਾਵਾਂ… ਚੱਕਦੇ ਇੰਡੀਆ…
Continues below advertisement
Tags :
Punjab News Punjab Government Khanna Abp Sanjha Gurdeep Singh Prize Money Commonwealth Games Weightlifting Bronze Medal Commonwealth Games