ਪੜਚੋਲ ਕਰੋ
ਦੇਸ਼ ਨੂੰ T20 World Cup 'ਚ ਤੁਹਾਡੇ ਤੋਂ ਬਹੁਤ ਉਮੀਦਾਂ- Gurmeet Hayer
Punjab Sports Minister ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਚੰਡੀਗੜ੍ਹ ਵਿੱਚ ਸ਼ਹਿਰ ਦੇ ਕ੍ਰਿਕਟਰ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਕੁਝ ਤਸਵੀਰਾਂ ਖੇਡ ਮੰਤਰੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅਰਸ਼ਦੀਪ ਨੂੰ ਮਿਲਣ ਸੈਕਟਰ-24 ਪਹੁੰਚੇ। ਜਿੱਥੇ ਅਰਸ਼ਦੀਪ ਆਪਣੇ ਕੋਚ ਜਸਵੰਤ ਰਾਏ ਦੀ ਅਗਵਾਈ ਹੇਠ ਕੋਚਿੰਗ ਅਤੇ ਅਭਿਆਸ ਕਰਦਾ ਹੈ। ਏਸ਼ੀਆ ਕੱਪ ਖੇਡਣ ਤੋਂ ਬਾਅਦ ਸ਼ਹਿਰ ਪਰਤੇ ਅਰਸ਼ਦੀਪ ਸਿੰਘ ਨੂੰ ਆਸਟ੍ਰੇਲੀਆ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ 2022 ਲਈ ਚੁਣਿਆ ਗਿਆ ਹੈ।
ਪੰਜਾਬ
ਪਿੰਡਾ ਦੇ ਬੱਚਿਆਂ ਦੇ ਵਿਕਾਸ ਲਈ ਕੀ ਕਰ ਰਹੀ ਗਲੋਬਲ ਸਿੱਖਸ ਸੰਸਥਾ|Global Sikhs | Abp Sanjha|
ਅਜਮੇਰ ਸ਼ਰੀਫ ਦਰਗਾਹ ਤੇ ਵਿਵਾਦ ਕਿਉਂ ? ਵਿੱਕੀ ਥੋਮਸ ਨੇ ਆਪਣਾ ਸੀਸ ਵਾਰ ਦੇਣ ਦੀ ਕਹੀ ਗੱਲ
ਅਸੀਂ ਚੱਲੇ ਹਾਂ ਪੰਜਾਬੋਂ ਤੇਰੇ ਕੋਲ ਦਿੱਲੀਏ,ਤੇਰੀ ਹਿੱਕ ਉੱਤੇ ਨੱਚੂਗਾ ਕਿਸਾਨ ਦਿੱਲੀਏ
ਸ਼ੇਰਾਂ ਵਰਗੇ ਗੱਦੀ ਨਸਲ ਦੇ ਕੁੱਤੇ ਦੇਖ ਹੋ ਜਾਓਗੇ ਹੈਰਾਨ, ਨਾਲੇ ਵਫਾਦਾਰੀ ਨਾਲੇ ਚੌਖੀ ਕਮਾਈ
Canada|Job Crisis|ਕੈਨੇਡਾ 'ਚ ਪੰਜਾਬੀਆਂ ਨੂੰ ਵੱਡਾ ਝਟਕਾ!10 ਲੱਖ ਨੌਜਵਾਨਾਂ ਦੀਆਂ ਜਾਣਗੀਆਂ ਨੌਕਰੀਆਂ|abp sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement