Gurmeet Ram Rahim ਮੁੜ ਪਹੁੰਚਿਆ ਜੇਲ੍ਹ
Continues below advertisement
Gurmeet Ram Rahim ਮੁੜ ਪਹੁੰਚਿਆ ਜੇਲ੍ਹ Ram Rahim: ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ ਸਜ਼ਾ ਕੱਟ ਰਹੇ ਰਾਮ ਰਹੀਮ ਦੀ ਪੈਰੋਲ ਦੀ ਮਿਆਦ ਪੂਰੀ ਹੋ ਚੁੱਕੀ ਹੈ। ਗੁਰਮੀਤ ਰਾਮ ਰਹੀਮ ਅੱਜ ਸ਼ਾਮ ਤੋਂ ਬਾਅਦ ਕਿਸੇ ਵੀ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਆਤਮ ਸਮਰਪਣ ਕਰ ਸਕਦਾ ਹੈ। ਪੈਰੋਲ ਦੌਰਾਨ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ਵਿੱਚ ਰਹਿ ਕੇ ਆਨਲਾਈਨ ਸਤਿਸੰਗ ਕਰ ਰਿਹਾ ਸੀ।
Continues below advertisement