Gurnam Singh Charuni | ਹਰਿਆਣਾ ਵਾਲੇ ਗੁਰਨਾਮ ਸਿੰਘ ਚੜੂਨੀ ਦਾ ਵੀ ਖੌਲਿਆ ਖ਼ੂਨ, ਕੀਤਾ ਵੱਡਾ ਐਲਾਨ

Continues below advertisement

Gurnam Singh Charuni | ਹਰਿਆਣਾ ਵਾਲੇ ਗੁਰਨਾਮ ਸਿੰਘ ਚੜੂਨੀ ਦਾ ਵੀ ਖੌਲਿਆ ਖ਼ੂਨ, ਕੀਤਾ ਵੱਡਾ ਐਲਾਨ

#delhichalo #farmersprotest2024 #delhiFarmersprotest #haryanapoliceupdate #KisanProtest #Shambhuborder #teargas #FarmersDetained #SKM #SamyuktKisanMorcha #Farmers #Kisan #BhagwantMann #AAPPunjab #RahulGandhi #Congress #NarendraModi #BJP #Punjab #PunjabNews
ਪੰਜਾਬ-ਹਰਿਆਣਾ ਦੇ ਬਰਡਰਾਂ 'ਤੇ ਪੰਜਾਬ ਦੇ ਕਿਸਾਨਾਂ ਉਪਰ ਪ੍ਰਸ਼ਾਸਨ ਦੀ ਕਾਰਵਾਈ ਨੂੰ ਵੇਖ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੀ ਮੈਦਾਨ ਚ ਨਿੱਤਰ ਆਏ ਹਨ |
ਜਿਨ੍ਹਾਂ ਇਸ ਸਭ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ |
ਇਸੇ ਦੇ ਨਾਲ ਚੜੂਨੀ ਜਥੇਬੰਦੀ ਭਲਕੇ ਯਾਨੀ 16 ਫਰਵਰੀ ਨੂੰ ਹਰਿਆਣਾ ਦੇ ਸਾਰੇ ਟੋਲ ਪਲਾਜ਼ੇ 3 ਘੰਟੇ ਲਈ ਟੋਲ ਫ੍ਰੀ ਕਰੇਗੀ |
ਆਪਣੇ ਐਕਸ਼ਨ ਦੀ ਜਾਣਕਾਰੀ ਦਿੰਦੇ ਹੋਏ ਚੜੂਨੀ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ |ਤੇ ਜੇਕਰ ਫਿਰ ਵੀ ਸਰਕਾਰ ਸੁਣਵਾਈ ਨਹੀਂ ਕਰਦੀ ਤਾਂ ਉਹ ਸੰਘਰਸ਼ ਤਿੱਖਾ ਕਰਨਗੇ

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

Continues below advertisement

JOIN US ON

Telegram