Amritpal singh's Family| ਅੰਮ੍ਰਿਤਪਾਲ ਦੇ ਪਰਿਵਾਰ ਦੀ ਗ੍ਰਿਫ਼ਤਾਰੀ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰਾਂ ਘੇਰੀਆਂ
Download ABP Live App and Watch All Latest Videos
View In AppAmritpal singh's Family| ਅੰਮ੍ਰਿਤਪਾਲ ਦੇ ਪਰਿਵਾਰ ਦੀ ਗ੍ਰਿਫ਼ਤਾਰੀ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰਾਂ ਘੇਰੀਆਂ
#amritpalsingh #balwinderkaur #punjab #abplive #abpsanjha #bhagwantmann #dibrugarh #GyaniHarpreetSingh
ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਅਤੇ ਪਰਿਵਾਰ ਦਾ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰਾਂ ਨੂੰ ਘੇਰਿਆ, ਅਤੇ ਇਸ ਕਾਰਵਾਈ ਨੂੰ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਤੇ ਡਾਕਾ ਕਰਾਰ ਦਿੱਤਾ ,ਅੰਮ੍ਰਿਤਪਾਲ ਸਿੰਘ ਤੇ 9 ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਕੱਢਿਆ ਜਾ ਰਿਹਾ ਚੇਤਨਾ ਮਾਰਚ ਅੱਜ (ਸੋਮਵਾਰ) ਤੋਂ ਸ਼ੁਰੂ ਹੋਇਆ। ਚੇਤਨਾ ਮਾਰਚ ਤੋਂ ਪਹਿਲਾਂ ਹੀ ਪੁਲਿਸ ਨੇ ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਜਦੋਂਕਿ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਸੁਖਚੈਨ ਸਿੰਘ ਤੇ 4 ਹੋਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਇਸ ਮਸਲੇ ਤੇ ਵੀ ਹੁਣ ਤਲਖ ਪ੍ਰਤੀਕਰਮ ਆ ਰਹੇ ਹਨ ।