Pthankot Suspected |ਪਠਾਨਕੋਟ - ਪਿੰਡ ਰਮਕਾਲਵਾਂ 'ਚ ਦਿਖੇ ਅੱਧੀ ਦਰਜਨ ਸ਼ੱਕੀ, ਪੁਲਿਸ ਛਾਉਣੀ ਵਿੱਚ ਤਬਦੀਲ ਪਿੰਡ
Pthankot Suspected |ਪਠਾਨਕੋਟ - ਪਿੰਡ ਰਮਕਾਲਵਾਂ 'ਚ ਦਿਖੇ ਅੱਧੀ ਦਰਜਨ ਸ਼ੱਕੀ, ਪੁਲਿਸ ਛਾਉਣੀ ਵਿੱਚ ਤਬਦੀਲ ਪਿੰਡ
ਪਠਾਨਕੋਟ - ਪਿੰਡ ਰਮਕਾਲਵਾਂ 'ਚ ਦਿਖੇ ਸ਼ੱਕੀ
ਅੱਧੀ ਦਰਜਨ ਸ਼ੱਕੀ ਵਿਅਕਤੀ ਦੇਖੇ ਗਏ
ਪਿੰਡ ਵਾਸੀਆਂ ਨੇ ਪੁਲਿਸ ਨੂੰ ਕੀਤਾ ਸੂਚਿਤ
ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਪਿੰਡ
ਪਠਾਨਕੋਟ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਥਾਵਾਂ 'ਤੇ ਸ਼ੱਕੀ ਦੇਖੇ ਜਾਣ ਦੀਆਂ ਖ਼ਬਰਾਂ ਹਨ।
ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ਦੇ ਪਿੰਡ ਰਾਮਕਲਵਾਂ ਚ ਸਥਾਨਕ ਲੋਕਾਂ ਨੇ
ਅੱਧੀ ਦਰਜਨ ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਦੇਖਣ ਦਾ ਦਾਵਾ ਕੀਤਾ ਹੈ |
ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ
ਜਿਸ ਤੋਂ ਬਾਅਦ ਪੁਲਿਸ ਨੇ ਪਿੰਡ ਵਿੱਚ ਪਹੁੰਚ ਕੇ ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਚਸ਼ਮਦੀਦ ਨੌਜਵਾਨ ਨੇ ਸ਼ੱਕੀਆਂ ਦੇ ਬਾਰੇ ਜਾਣਕਾਰੀ ਦਿੱਤੀ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।