Punjab Government School 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

Continues below advertisement

Punjab Government School 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਪੰਜਾਬ ਵਿੱਚ ਪੈ ਰਹੀ ਠੰਡ ਕਰਕੇ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਕੀਤੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਫਿਲਹਾਲ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਸਨ ਪਰ ਹੁਣ ਵਧਦੀ ਠੰਢ ਨੂੰ ਦੇਖਦੇ ਹੋਏ ਪੰਜਾਬ 'ਚ ਛੁੱਟੀਆਂ ਦੀ ਸਮਾਂ ਵਧਾ ਦਿੱਤਾ ਗਿਆ ਹੈ। 

ਪੰਜਾਬ ਦੇ ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ। 

Continues below advertisement

JOIN US ON

Telegram