Hargobind kaur | ਆਂਗਣਵਾੜੀ ਦੀ ਨੌਕਰੀ ਖੁਸਣ ਤੋਂ ਬਾਅਦ ਬੋਲੀ ਹਰਗੋਬਿੰਦ ਕੌਰ
Hargobind kaur | ਆਂਗਣਵਾੜੀ ਦੀ ਨੌਕਰੀ ਖੁਸਣ ਤੋਂ ਬਾਅਦ ਬੋਲੀ ਹਰਗੋਬਿੰਦ ਕੌਰ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਕਾਲਾ ਸਿੰਘ ਵਾਲਾ ਦੀ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ
ਮਹਿਕਮੇ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਹਰਗੋਬਿੰਦ ਕੌਰ ਨੇ ਛੁੱਟੀਆਂ ਵੱਧ ਲਈਆਂ ਹਨ ਜਿਸ ਕਰਕੇ ਆਂਗਣਵਾੜੀ ਸੈਂਟਰ ਦਾ ਕੰਮ ਪ੍ਰਭਾਵਿਤ ਹੋਇਆ ਹੈ।
ਤੇ ਇਸੇ ਕਾਰਨ ਉਸ ਖਿਲਾਫ ਐਕਸ਼ਨ ਲਿਆ ਗਿਆ ਹੈ | ਮਹਿਕਮੇ ਦੇ ਇਸ ਫੈਸਲੇ 'ਤੇ ਹਰਗੋਬਿੰਦ ਕੌਰ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ |
ਹਰਗੋਬਿੰਦ ਕੌਰ ਦਾ ਕਹਿਣਾ ਹੈ ਕਿ ਉਸ ਖਿਲਾਫ ਇਹ ਫੈਸਲਾ ਇਸ ਲਈ ਲਿਆ ਗਿਆ ਕਿਓਂਕਿ
ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬਣਾ ਦਿੱਤਾ ਗਿਆ ਸੀ। ਤੇ ਉਸ ਨਾਲ ਹਜ਼ਾਰਾਂ ਲੱਖਾਂ ਔਰਤਾਂ ਜੁੜੀਆਂ ਹਨ |
ਤੇ ਉਸ ਖਿਲਾਫ ਇਹ ਫੈਸਲਾ ਸਿਆਸੀ ਬਦਲਾਖੋਰੀ ਕਾਰਨ ਲਿਆ ਗਿਆ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।