ਪੜਚੋਲ ਕਰੋ
Advertisement
Raja Warring ਨੂੰ ਸਲਾਹ ਦੇਣੀ Sukhpal Khaira ਨੂੰ ਪਈ ਭਾਰੀ
Punjab Congress: ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਕਾਂਗਰਸ ਵਿੱਚ ਕਲੇਸ਼ ਵਧ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਖਹਿਰਾ ਨੇ ਰਾਜਾ ਵੜਿੰਗ ਨੂੰ ਲੁਧਿਆਣਾ 'ਚ ਆਸ਼ੂ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਚੱਲ ਰਿਹਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ। ਹਰੀਸ਼ ਚੌਧਰੀ ਨੇ ਸਿੱਧੇ ਰਾਜਾ ਵੜਿੰਗ ਜਾਂ ਪਾਰਟੀ ਫੋਰਮ ਦੀ ਬਜਾਏ ਸੋਸ਼ਲ ਮੀਡੀਆ 'ਤੇ ਗੱਲ ਕਰਨ ਦੀ ਵਜ੍ਹਾ ਤੋਂ ਖਹਿਰਾ ਤੋਂ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਵੜਿੰਗ ਨੇ ਖਹਿਰਾ ਨੂੰ ਵੀ ਕਿਹਾ ਸੀ ਕਿ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ। ਇਸ ਨਾਲ ਕਦਰ ਘੱਟ ਜਾਂਦੀ ਹੈ। ਇਸ 'ਤੇ ਖਹਿਰਾ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਨੇਤਾਵਾਂ ਨੂੰ ਛੋਟੇ ਤੋਂ ਛੋਟੇ ਵਰਕਰ ਦੀ ਸਲਾਹ ਨੂੰ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।
ਪੰਜਾਬ
Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਲੁਧਿਆਣਾ
ਪਾਲੀਵੁੱਡ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement