Harjot Singh Bains : AAP ਦੇ ਨਿਸ਼ਾਨੇ 'ਤੇ ਸਾਬਕਾ ਸਪੀਕਰ Rana KP

Continues below advertisement

 ਆਮ ਆਦਮੀ ਪਾਰਟੀ ਵੱਲੋਂ ਪਿਛਲੇ ਸਾਲਾਂ ਦੌਰਾਨ ਹੋਏ ਘੁਟਾਲਿਆਂ ਦੀ ਜਾਂਚ ਕਰਵਾਈ ਜਾ ਰਹੀ ਹੈ ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਰੋਪੜ ਤੇ ਆਨੰਦਪੁਰ ਸਾਹਿਬ ਇਲਾਕੇ ਵਿੱਚ ਵਿੱਚ ਹੋਈ ਗੈਰ ਮਾਈਨਿੰਗ ਵਿੱਚ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਤੇ ਉਸ ਦੇ ਨਜ਼ਦੀਕੀਆਂ ਦਾ ਹੱਥ ਸੀ। ਰਾਣਾ ਕੇ.ਪੀ ਸਿੰਘ ਦੇ ਰਿਸ਼ਤੇਦਾਰਾਂ ਵੱਲੋਂ ਕਾਂਗਰਸ ਸਰਕਾਰ ਦੌਰਾਨ ਕਈ ਕਰੱਸ਼ਰ ਚਲਾਏ ਜਾਂਦੇ ਸਨ ,ਜੋ ਕਿ ਸਵਾਲਾਂ ਦੇ ਘੇਰੇ ਵਿੱਚ ਸਨ। ਜਿਸ ਨੂੰ ਲੈ ਕੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਇਸ ਦੇ ਜਾਂਚ ਦੇ ਹੁਕਮ ਦਿੱਤੇ ਗਏ ਹਨ।

Continues below advertisement

JOIN US ON

Telegram