Sangrur Liquor Tragedy | ਸ਼ਰਾਬ ਕਾਂਡ ਦੇ ਪੀੜ੍ਹਤਾਂ ਦੀ ਮਾਨ ਸਰਕਾਰ ਕਰੇਗੀ ਮਦਦ - Harpal Cheema

Continues below advertisement

Sangrur Liquor Tragedy | ਸ਼ਰਾਬ ਕਾਂਡ ਦੇ ਪੀੜ੍ਹਤਾਂ ਦੀ ਮਾਨ ਸਰਕਾਰ ਕਰੇਗੀ ਮਦਦ - Harpal Cheema

#Sangrur #Liquortragedy #abplive

ਸੰਗਰੂਰ ਦੇ ਪਿੰਡ ਗੁੱਜਰਾ ਵਿੱਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਕਾਰਨ ਮਾਰੇ ਗਏ ਲੋਕਾਂ ਦੀ ਅੱਜ ਅੰਤਿਮ ਅਰਦਾਸ ਕੀਤੀ ਗਈ |
ਜਿਥੇ ਸ਼ਰਧਾਂਜਲੀ ਭੇਟ ਕਰਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪਹੁੰਚੇ |
ਆਪਣੇ ਹਲਕੇ ਚ ਹੋਏ ਇਸ ਕਾਂਡ 'ਤੇ ਦੁੱਖ ਪ੍ਰਗਟਾਉਂਦਿਆਂ 
ਉਨ੍ਹਾਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਚੋਣ ਜਾਬਤਾ ਹਟਣ ਹੋਣ ਤੋਂ ਬਾਅਦ ਸਰਕਾਰ ਤੇ ਪ੍ਰਸ਼ਾਸਨ ਪੀੜਤ ਪਰਿਵਾਰਾਂ ਦੀ ਬਣਦੀ ਹਰ ਮਦਦ ਕਰੇਗੀ |
ਉਥੇ ਹੀ ਇਸ ਮੁੱਦੇ ਤੇ ਵਿਰੋਧੀ ਪਾਰਟੀਆਂ ਨੂੰ ਘੇਰਦੇ ਹੋਏ ਚੀਮਾ ਨੇ ਕਿਹਾ ਕਿ ਉਹ ਸਿਰਫ ਸਿਆਸਤ ਕਰ ਰਹੀਆਂ ਹਨ ਤੇ ਇਸ ਮੁੱਦੇ ਤੇ ਸਿਆਸੀ ਰੋਟੀਆਂ ਸੇਕ ਰਹੇ ਹਨ| 


Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

Continues below advertisement

JOIN US ON

Telegram