ਪੜਚੋਲ ਕਰੋ
Advertisement
Harpal Singh Cheema । ਕਾਨੂੰਨ ਵਿਵਸਥਾ ਨੂੰ ਲੈ ਕੇ ਸਖ਼ਤ ਮਾਨ ਸਰਕਾਰ
Harpal Singh Cheema । ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਖਤੀ ਦੇ ਰੌਂਅ ਵਿੱਛ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨਨੇ ਅੱਜ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਅਫਸਰਾਂ ਨਾਲ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਵਿਚਾਰ-ਚਰਚਾ ਕੀਤੀ ਹੈ। ਮੀਟਿੰਗ ਵਿੱਚ ਫਰੌਤੀ ਮੰਗਣ ਵਾਲੀਆਂ ਫੋਨ ਕਾਲਾਂ ਬਾਰੇ ਵੀ ਚਰਚਾ ਕੀਤੀ ਗਈ। ਪੁਲਿਸ ਨੂੰ ਫਿਰੌਤੀ ਸਬੰਧੀ ਕਾਲਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।
#CMBhagwantMann #punjabnews #punjabcrime #punjabgovernment #cmmann #cmmannlive #cmmann #aapparty #HarpalSinghCheema
ਪੰਜਾਬ
Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |
Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |
Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |
PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!
Akali Dal | Jathedar Giani Raghbir Singh | ਅਕਾਲੀ ਦਲ ਜਲਦ ਕਰੇ ਅਸਤੀਫ਼ੇ ਮਨਜ਼ੂਰ ਜੱਥੇਦਾਰ ਸਾਹਿਬ ਦਾ ਹੁਕਮ |Akal
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
ਟ੍ਰੈਂਡਿੰਗ ਟੌਪਿਕ
Advertisement