Harpal Singh Cheema । ਕਾਨੂੰਨ ਵਿਵਸਥਾ ਨੂੰ ਲੈ ਕੇ ਸਖ਼ਤ ਮਾਨ ਸਰਕਾਰ

Continues below advertisement

Harpal Singh Cheema ।  ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਖਤੀ ਦੇ ਰੌਂਅ ਵਿੱਛ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨਨੇ ਅੱਜ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਅਫਸਰਾਂ ਨਾਲ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਵਿਚਾਰ-ਚਰਚਾ ਕੀਤੀ ਹੈ। ਮੀਟਿੰਗ ਵਿੱਚ ਫਰੌਤੀ ਮੰਗਣ ਵਾਲੀਆਂ ਫੋਨ ਕਾਲਾਂ ਬਾਰੇ ਵੀ ਚਰਚਾ ਕੀਤੀ ਗਈ। ਪੁਲਿਸ ਨੂੰ ਫਿਰੌਤੀ ਸਬੰਧੀ ਕਾਲਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।

#CMBhagwantMann #punjabnews #punjabcrime #punjabgovernment #cmmann #cmmannlive #cmmann #aapparty #HarpalSinghCheema

Continues below advertisement

JOIN US ON

Telegram