ਪੜਚੋਲ ਕਰੋ

Harsimrat Badal on Bilkis bano Case | ਬਿਲਕਿਸ ਬਾਨੋ ਗੈਂਗਰੇਪ ਮਾਮਲੇ 'ਤੇ ਬੋਲੀ ਬੀਬਾ ਬਾਦਲ

Harsimrat Badal on Bilkis bano Case | ਬਿਲਕਿਸ ਬਾਨੋ ਗੈਂਗਰੇਪ ਮਾਮਲੇ 'ਤੇ ਬੋਲੀ ਬੀਬਾ ਬਾਦਲ

#Punjab #Akalidal #Harsimratbadal #abplive

ਬੇਟੀ ਬਚਾਓ ਬੇਟੀ ਪੜਾਓ ਦਾ ਨਾਅਰਾ ਦੇਣ ਵਾਲੀ ਪਾਰਟੀ ਦੇ ਰਾਜ 'ਚ ਬੇਟੀ ਤੇ ਤਸ਼ੱਦਦ ਵੀ ਹੋਇਆ ਤੇ ਬੇਇਨਸਾਫ਼ੀ ਵੀ | ਇਹ ਕਹਿਣਾ ਅਕਾਲੀ ਦਲ ਸਾਂਸਦ ਹਰਸਿਮਰਤ ਕੌਰ ਬਾਦਲ ਦਾ ਜਿਨ੍ਹਾਂ ਬਿਲਕਿਸ ਬਾਨੋ ਮਾਮਲੇ 'ਤੇ ਪ੍ਰਤੀਕਿਰਿਆ ਦਿੱਤੀ ਹੈ |
ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਦੇ ਨਾਲ ਹੋਏ ਗੈਂਗਰੇਪ ਦੇ 11ਦੋਸ਼ੀਆਂ ਦੀ ਰਿਹਾਈ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ।
ਦਰਅਸਲ, ਅਗਸਤ 2022 ਵਿੱਚ ਗੁਜਰਾਤ ਵਿੱਚ ਇੱਕ ਸਮੂਹਿਕ ਬਲਾਤਕਾਰ ਅਤੇ 7 ਲੋਕਾਂ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਕੱਟ ਰਹੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਕੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ।ਇਹ ਸਭ ਸੂਬਾ ਸਰਕਾਰ ਦੀ ਸਿਫ਼ਾਰਿਸ਼ 'ਤੇ ਹੋਇਆ ਸੀ
ਇਹ 11 ਲੋਕ ਸਾਲ 2002 ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ 7 ਲੋਕਾਂ ਦੇ ਕਤਲ ਕੇਸ ਵਿੱਚ ਗੋਧਰਾ ਦੀ ਜੇਲ੍ਹ ਵਿੱਚ ਬੰਦ ਸਨ।
ਗੁਜਰਾਤ ਸਰਕਾਰ ਨੇ ਸਪੱਸ਼ਟ ਕੀਤਾ ਕਿ ਇਹ ਮੁਆਫ਼ੀ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਸਮੇਂ ਲਾਗੂ ਰਾਜ ਦੀ ਮੁਆਫ਼ੀ ਨੀਤੀ ਦੇ ਤਹਿਤ ਦਿੱਤੀ ਗਈ ਸੀ।
ਗੁਜਰਾਤ ਸਰਕਾਰ ਦੇ ਇਸ ਫ਼ੈਸਲੇ ਦੀ ਆਲੋਚਨਾ ਹੋਈ ਸੀ। ਇਸ ਫ਼ੈਸਲੇ 'ਤੇ ਕੁਝ ਸਿਆਸੀ ਪਾਰਟੀਆਂ, ਸਮਾਜ ਸੇਵੀਆਂ ਅਤੇ ਪੱਤਰਕਾਰਾਂ ਨੇ ਸਵਾਲ ਚੁੱਕੇ ਸਨ।
ਬਿਲਕੀਸ ਬਾਨੋ ਨੇ ਇਨਸਾਫ਼ ਦੀ ਲੰਬੀ ਲੜਾਈ ਲੜ੍ਹੀ
ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ 11 ਦੋਸ਼ੀਆਂ ਦੀ ਰਿਹਾਈ ਰੱਦ ਕਰ ਦਿੱਤੀ ਹੈ।ਤੇ ਹੁਣ ਗੈਂਗਰੇਪ ਦੇ 11 ਦੋਸ਼ੀ ਮੁੜ ਜਾਣਗੇ ਜੇਲ੍ਹ

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget