ਪੜਚੋਲ ਕਰੋ

Harsimrat Badal | ਸੁਲਤਾਨਪੁਰ ਲੋਧੀ ਗੁਰਦਵਾਰਾ ਵਿਵਾਦ 'ਤੇ ਭੜਕੀ ਬੀਬਾ ਬਾਦਲ

Harsimrat Badal | ਸੁਲਤਾਨਪੁਰ ਲੋਧੀ ਗੁਰਦਵਾਰਾ ਵਿਵਾਦ 'ਤੇ ਭੜਕੀ ਬੀਬਾ ਬਾਦਲ

#Punjab #Sultanpurlodhi #abplive

ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ਚ ਪੁਲਿਸ ਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਫਾਇਰਿੰਗ 'ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਵਾਲ ਚੁੱਕੇ ਹਨ |
ਸੋਸ਼ਲ ਮੀਡੀਆ ਤੇ ਪੋਸਟ ਕਰਦਿਆਂ ਬੀਬਾ ਬਾਦਲ ਨੇ ਲਿਖਿਆ ਹੈ |
ਪੰਜਾਬ ਦਾ ਗ੍ਰਹਿ ਮੰਤਰੀ ਭਗਵੰਤ ਮਾਨ ਸਿੱਖ ਸੰਗਤ ਨੂੰ ਸਪਸ਼ਟੀਕਰਣ ਦੇਵੇ ਕਿ ਕਿਉਂ ਮੂੰਹ ਹਨ੍ਹੇਰੇ ਸੁਲਤਾਨਪੁਰ ਲੋਧੀ ਦੇ ਇੱਕ ਗੁਰੂਘਰ ਵਿੱਚ ਹਥਿਆਰਬੰਦ ਪੁਲਿਸ ਭੇਜੀ ਗਈ, ਜਿਸ ਨਾਲ ਹਿੰਸਕ ਝੜਪ ਹੋਈ ਸੀ ਅਤੇ ਇੱਕ ਪੁਲਿਸ ਕਾਂਸਟੇਬਲ ਦੀ ਜਾਨ ਚਲੀ ਗਈ। ਸਰਕਾਰੀ ਸ਼ਹਿ 'ਤੇ ਕਦੇ ਸਿੱਖ ਨੌਜਵਾਨਾਂ ਤੇ ਕਦੇ ਸਿੱਖ ਗੁਰਧਾਮਾਂ ਵਿਰੁੱਧ ਸੂਬੇ ਦੀ  ਪੁਲਿਸ ਵੱਲੋਂ ਇਸ ਕਿਸਮ ਦੀਆਂ ਮਨਮਅਰਜ਼ੀ ਦੀਆਂ ਕਾਰਵਾਈਆਂ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਵਿਗਾੜ ਦਿੰਦੀਆਂ ਹਨ ਜੋ ਕਿ ਨੌਟੰਕੀਬਾਜ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ ਹੀ ਕਾਬੂ ਤੋਂ ਬਾਹਰ ਹੈ। ਆਪ ਸਰਕਾਰ ਸਿੱਖ ਹਿਤਾਂ 'ਤੇ ਹਮਲੇ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ ਜਿਸ ਨੂੰ ਸਿੱਖਾਂ ਲਈ ਬਰਦਾਸ਼ਤ ਕਰਨਾ ਅਸਹਿ ਹੈ।
ਦੱਸ ਦਈਏ Sultanpur Lodhi ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਕਬਜ਼ੇ ਨੂੰ ਲੈ ਕੇ ਨਿਹੰਗ ਸਿੰਘਾਂ ਦੇ 2 ਜਥੇਬੰਦੀਆਂ 'ਚ ਚੱਲ ਰਿਹਾ ਵਿਵਾਦ ਇੰਨ੍ਹਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਇਸ ਦੌਰਾਨ ਪੁਲਿਸ ਅਤੇ ਨਿਹੰਗਾਂ ਵਿਚਾਲੇ ਫਾਇਰਿੰਗ ਹੋਈ। ਜਿਸ ਵਿੱਚ ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਮੌਤ ਹੋ ਗਈ ਹੈ | ਇਸ ਘਟਨਾ ਤੋਂ ਬਾਅਦ ਇਲਾਕੇ ਚ ਤਣਾਅ ਬਣਿਆ ਹੋਇਆ ਹੈ |ਤੇ ਅਮਨ ਕ਼ਾਨੂਨ ਦੀ ਸਥਿਤੀ ਨੂੰ ਲੈ ਕੇ ਸਿਆਸੀ ਵਿਰੋਧੀ ਪਾਰਟੀਆਂ ਪੰਜਾਬ ਦੀ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget