Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪ
Download ABP Live App and Watch All Latest Videos
View In AppHarsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪ
ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਛੇਤੀ ਸਹੁੰ ਚੁੱਕ ਸਕਦੈ, ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਐ,
ਇਸ ਸੰਬੰਧੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖ਼ਾਲਸਾ ਨੇ ਜਾਣਕਾਰੀ ਦਿੱਤੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।