ਪੜਚੋਲ ਕਰੋ
ਹਰਸਿਮਰਤ ਬਾਦਲ ਦੇ ਸੁਰ ਗਰਮ ਕਿਹਾ ਦੇਸ਼ ਦੀ ਸਰਕਾਰ ਨੂੰ ਝੁਕਾਵਾਂਗੇ
ਹਰਸਿਮਰਤ ਬਾਦਲ ਦੇ ਸੁਰ ਗਰਮ ਕਿਹਾ ਦੇਸ਼ ਦੀ ਸਰਕਾਰ ਨੂੰ ਝੁਕਾਵਾਂਗੇ.ਕੇਂਦਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਦੇਸ਼ ਦੇ ਕਿਸਾਨਾਂ ਵਲੋਂ ਕਾਲਾ ਕਾਨੂੰਨ ਕਿਹਾ ਗਿਆ ਹਾ। ਇਨ੍ਹਾਂ ਵਿਰੁਧ ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਇਸ ਸੰਘਰਸ਼ 'ਚ ਵੱਖ-ਵੱਖ ਰਾਜਨਿਤੀਕ ਪਾਰਟੀਆਂ ਵਲੋਂ ਵਿ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਨ੍ਹਾਂ ਖੇਤੀ ਕਾਨੂੰਨਾਂ ਕਰਕੇ ਬੀਜੇਪੀ ਦੀ ਸਭ ਤੋਂ ਪੁਰਾਣੀ ਭਾਈਵਾਲ ਮੰਨੀ ਜਾਂਦੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਰਾਹ ਵੱਖ ਕਰ ਲਿਆ।
ਇਸੇ ਸਿਲਸਿਲੇ 'ਚ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਇੱਕ ਅਕਤੂਬਰ ਨੂੰ ਚੰਡੀਗੜ੍ਹ ਮਾਰਚ ਕਰੇਗਾ। ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ, ਕਿਸਾਨ ਜੱਥੇਬੰਦੀਆਂ ਅਤੇ ਰਾਜ ਦੇ ਦੋ ਲੱਖ ਲੋਕ ਸ਼ਾਮਲ ਹਨ। ਇਹ ਲੋਕ ਵੱਖ-ਵੱਖ ਕਿਸਾਨ 40 ਹਜ਼ਾਰ ਵਾਹਨਾਂ ਨਾਲ ਮਾਰਚ ਕਰਨਗੇ।
ਦੱਸ ਦਈਏ ਕਿ ਤਿੰਨੋਂ ਤਖ਼ਤਾਂ ਤੋਂ ਸ਼ੁਰੂ ਹੋ ਅਕਾਲੀ ਦਲ ਦਾ ਇਹ ਕਿਸਾਨ ਮਾਰਚ ਸੂਬੇ ਦੇ ਕਈ ਜ਼ਿਲ੍ਹਿਆਂ ਤੋਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਲ ਵਧੇਗਾ। ਇਸ ਰੈਲੀ 'ਚ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਅਤੇ ਸੀਨੀਅਰ ਅਕਾਲੀ ਆਗੂ ਸ਼ਾਮਲ ਹੋਣਗੇ।

Tags :
Harsimrat Speech Today BJP Vs Akali Dal Harsimrat Sharpen Attack BJP Sukhbir BADAL Speech SAD LIVE Biklim Majithjia Live Kheti Kanoon Protest Sukhbir Protest Live Memorandam AkaliDal Dharna Governor Meeting Akali Dal March Harsimrat Live Akali Dal Protest Today Abp Sanjha Akal Takht Mullanpur Prem Singh Chandumajra Harsimrat Badal SAD Harsimrat Governor Bikram Majithiaਪੰਜਾਬ
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
ਹੋਰ ਵੇਖੋ