ਪੜਚੋਲ ਕਰੋ
Advertisement
Harsimrat vs Bajwa - 'Partap Bajwa ਕੌਣ ਹੁੰਦੇ ਸਵਾਲ ਕਰਣ ਵਾਲੇ'?
ਪ੍ਰਤਾਪ ਬਾਜਵਾ ਨੇ ਹਰਸਿਮਤ ਦੇ ਅਸਤੀਫੇ 'ਤੇ ਸਵਾਲ ਖੜੇ ਕੀਤੇ ਨੇ.ਬਾਜਵਾ ਨੇ ਕਿਹਾ ਅਕਾਲੀ ਦਲ NDA ਨਾਲ ਰਿਸ਼ਤਾ ਤੋੜੇ,ਜਸ ਦੇਇਏ ਕੀ ਕੱਲ ਹਰਸਿਮਰਤ ਬਾਦਲ ਖੇਤੀਬਾੜੀ ਨਾਲ ਜੁੜੇ ਬਿੱਲ ਨੂੰ ਲੈ ਕੇ NDA 'ਚ ਫੁੱਟ ਪੈ ਗਈ ਸੀ। ਬਿੱਲ ਦਾ ਵਿਰੋਧ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਸੀ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸੀ।ਸੁਖਬੀਰ ਬਾਦਲ ਨੇ ਕੈਬਨਿਟ 'ਚ ਕਿਹਾ, “ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਇਹ ਖੇਤੀਬਾੜੀ ਨਾਲ ਸਬੰਧਤ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੀ ਹੈ” ਅਕਾਲੀ ਦਲ ਨੇ ਕਦੇ ਯੂ-ਟਰਨ ਵੀ ਨਹੀਂ ਲਿਆ।
ਪੰਜਾਬ
Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈ
ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀ
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰ
Punjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ
ਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਚੰਡੀਗੜ੍ਹ
ਟ੍ਰੈਂਡਿੰਗ ਟੌਪਿਕ
Advertisement