ਪੜਚੋਲ ਕਰੋ

NSA on Farmers | ਕਿਸਾਨ ਲੀਡਰਾਂ ਦੇ ਹੋਣਗੇ ਖਾਤੇ ਸੀਲ ਤੇ ਜਾਇਦਾਦ ਜ਼ਬਤ,NSA ਤਹਿਤ ਕਾਰਵਾਈ ਸ਼ੁਰੂ !

#Haryana #NSA #SKM  #Blackday #Farmerprotest2024 #MSP #KissanProtest #Shambhuborder #teargas #ShubhKaranSingh #Khanauriborder #piyushgoyal #Farmers #Balbirsinghrajewal #Darshanpal #Jogindersinghugrahna #Farmers #Kisan #BhagwantMann #Shambuborder #Jagjitsinghdalewal #Sarwansinghpander #NarendraModi #BJP #Punjab #PunjabNews #abpsanjha  #ABPNews #abplive

ਕਿਸਾਨ ਜਥੇਬੰਦੀਆਂ ਦੇ ਮੁਖੀਆਂ ਅਤੇ ਅੰਦੋਲਨਕਾਰੀਆਂ ਦੇ ਵਿਰੁੱਧ NSA ਦੇ ਤਹਿਤ ਕਾਰਵਾਈ ਸ਼ੁਰੂ ਇਹ ਜਾਣਕਾਰੀ ਅੰਬਾਲਾ ਪੁਲਿਸ ਨੇ ਦਿੱਤੀ ਹੈ, ਕਿਹਾ ਗਿਆ ਹੈ 13 ਫਰਵਰੀ 2024 ਤੋਂ ਕਿਸਾਨ ਜਥੰਬੇਦੀਆਂ ਵੱਲੋਂ ਬੈਰੀਕੇਡ ਤੋੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰੀ ਅਤੇ ਪ੍ਰਾਈਵੇਟ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ, ਅੰਦਲੋਨ ਕਰਕੇ 30 ਪੁਲਿਸ ਮੁਲਾਜ਼ਮਾਂ ਨੂੰ ਸੱਟਾਂ ਵੱਜੀਆਂ ਹਨ, ਅੰਦੋਲਨ ਦੇ ਕਈ ਲੀਡਰ ਕਾਨੂੰਨ ਵਿਵਸਥਾ ਨੂੰ ਵਿਗਾੜਣ ਦਾ ਕੰਮ ਕਰ ਰਹੇ ਹਨ, ਇਸ ਲਈ ਨੈਸ਼ਨਲ ਸਿਕਿਓਰਿਟੀ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ, ਨੈਸ਼ਨਲ ਸਿਕਿਓਰਿਟੀ ਐਕਟ ਹੁੰਦਾ ਕੀ ਹੈ, ਸਤੰਬਰ 1980 ‘ਚ ਪਾਰਲੀਮੈਂਟ ‘ਚ ਪਾਸ ਹੋਇਆ NSA ,ਰਾਸ਼ਟਰੀ ਸੁਰੱਖਿਆ ਨੂੰ ਖ਼ਤਰੇ ਦੇ ਅਧਾਰ ‘ਤੇ ਹੁੰਦੀ ਨਜ਼ਰਬੰਦੀ,NSA ਤਹਿਤ ਨਜ਼ਰਬੰਦੀ ‘ਚ 12 ਮਹੀਨੇ ਰੱਖਿਆ ਜਾ ਸਕਦਾ ,ਇਲਜ਼ਾਮ ਸਾਬਿਤ ਕਰਨ ਲਈ ਸੂਬਤ ਮਿਲਣ ‘ਤੇ ਨਜ਼ਰਬੰਦੀ ਵੱਧ ਜਾਂਦੀ,ਹਿਰਾਸਤ ‘ਚ ਲੈਣ ਬਾਅਦ  ਮੁਲਜ਼ਮ ਦੀ ਅਦਾਲਤੀ ਪੇਸ਼ੀ ਜ਼ਰੂਰੀ ਨਹੀ,ਜੇਕਰ ਲੋੜੀਂਦੇ ਸਬੂਤ ਹੋਣ ਤਾਂ ਜਦੋਂ ਤੱਕ ਚਾਹੇ ਸਰਕਾਰ ਨਜ਼ਰਬੰਦੀ ‘ਚ ਰੱਖ ਸਕਦੀ ,NSA ਲੱਗਣ ‘ਤੇ ਨਜ਼ਰਬੰਦੀ ਤੋਂ ਛੁੱਟੀ ਵੀ ਨਹੀਂ ਮਿਲ ਸਕਦੀ,ਇਹੀ ਨਹੀਂ ਅੰਬਾਲਾ ਪੁਲਿਸ ਨੇ ਕਿਹਾ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਵੱਲੋਂ ਹੀ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਤੇ ਬੈਂਕ ਖਾਤੇ ਜ਼ਬਤ ਕੀਤੇ ਜਾ ਰਹੇ ਹਨ।ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਕਿਸਾਨ-ਮਜ਼ਦੂਰ ਮੋਰਚਾ (ਕੇਐਮਐਮ) ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲਵੇਗਾ। 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਨੌਜਵਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਸੀ।
 
ਵੀਡੀਓਜ਼ ਪੰਜਾਬ

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget