Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'
Download ABP Live App and Watch All Latest Videos
View In AppPatiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'
ਪਟਿਆਲਾ ਦੀਆਂ ਸੜਕਾਂ 'ਤੇ ਹਰਿਆਣਾ ਨੰਬਰ ਦੀ ਗੱਡੀ ਦਾ ਕਹਿਰ
'ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'
'ਕਈ ਵਾਹਨਾਂ ਨੂੰ ਮਾਰੀ ਟੱਕਰ - ਕਈ ਦਰੜੇ'
'ਲੋਕਾਂ ਨੇ ਕਾਰ ਸਵਾਰ ਤੇ ਚਾਲਕ ਕਾਬੂ ਕਰ ਪੁਲਿਸ ਹਵਾਲੇ ਕੀਤੇ'
ਪਟਿਆਲਾ ਦੀਆਂ ਸੜਕਾਂ ਤੇ ਅੱਜ ਹਰਿਆਣਾ ਨੰਬਰ ਦੀ ਗੱਡੀ ਦਾ ਕਹਿਰ ਵੇਖਣ ਨੂੰ ਮਿਲਿਆ
ਜਿਸਦੇ ਅੱਗੇ ਜੋ ਵੀ ਆਇਆ
ਚਾਲਕ ਉਸ ਨੂੰ ਹੀ ਦਰੜਦਾ ਗਿਆ |
ਤਕਰੀਬਨ ਇਕ ਘੰਟੇ ਤਕ ਗੱਡੀ ਦੇ ਚਾਲਕ ਨੇ ਇਹ ਖੂਨੀ ਖੇਡ ਖੇਡਿਆ
ਤੇ ਲੋਕਾਂ ਨੇ ਕੜੀ ਮਸ਼ੱਕਤ ਦੇ ਨਾਲ ਗੱਡੀ ਚਾਲਕ ਨੂੰ ਰੋਕਿਆ
ਗੱਡੀ ਚ 2 ਨੌਜਵਾਨ ਸਵਾਰ ਸਨ |
ਜਿਨ੍ਹਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ |
ਉਕਤ ਘਟਨਾ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ |
ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨਾਂ ਨੇ ਲਹੋਰੀ ਗੇਟ ਮਾਰਕਿਟ ਦੇ ਵਿੱਚ
ਈ ਰਿਕਸ਼ਾ ਨੂੰ ਟੱਕਰ ,ਆਰੀ | ਹਾਦਸੇ ਚ ਸਵਾਰੀਆ ਬਾਲ ਬਾਲ ਬਚੀਆ
ਤੇ ਇਸਦੇ ਨਾਲ ਹੀ ਕਈ ਵਾਹਨਾਂ ਨੂੰ ਟੱਕਰ ਮਾਰਦੇ ਹੋਏ ਇਕ ਮਹਿਲਾ ਨੂੰ ਦਰੜਿਆ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।