Haryana Sikh Beaten News | ਹਰਿਆਣਾ 'ਚ ਸਿੱਖ ਨੌਜਵਾਨ 'ਤੇ ਹਮਲਾ ! ਦਾਦੂਵਾਲ ਦੀ ਚੇਤਾਵਨੀ

Haryana Sikh Beaten News | ਹਰਿਆਣਾ 'ਚ ਸਿੱਖ ਨੌਜਵਾਨ 'ਤੇ ਹਮਲਾ ! ਦਾਦੂਵਾਲ ਦੀ ਚੇਤਾਵਨੀ

#HSGMC #HaryanaPolice #BeatingSikhinHaryana #BeatingSikh #Haryana #ChiefMinisterHaryana

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਅੱਜ ਪੀੜਤ ਸਿੱਖ ਨੌਜਵਾਨ ਸੁਖਵਿੰਦਰ ਸਿੰਘ ਨੂੰ ਮਿਲਣ ਕੈਥਲ ਸਿਵਲ ਹਸਪਤਾਲ ਪਹੁੰਚੇ |
ਸੁਖਵਿੰਦਰ ਸਿੰਘ ਉਹ ਦਸਤਾਰਧਾਰੀ ਸਿੱਖ ਜਿਸਨੂੰ ਬੀਤੇ ਦਿਨੀ ਖ਼ਾਲਿਸਤਾਨੀ ਕਹਿੰਦੇ ਹੋਏ 2 ਨੌਜਵਾਨਾਂ ਨੇ ਜਾਨਲੇਵਾ ਹਮਲਾ ਕੀਤਾ ਸੀ |
ਮੁਲਾਕਾਤ ਤੋਂ ਬਾਅਦ ਦਾਦੂਵਾਲ ਨੇ ਕੈਥਲ ਦੇ ਸ੍ਰੀ ਮੰਜੀ ਸਾਹਿਬ ਗੁਰਦੁਆਰਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ
ਅਤੇ ਭਰੋਸਾ ਦਿੱਤਾ ਹੈ ਕਿ ਨੌਜਵਾਨ ਦੇ ਇਲਾਜ ਦਾ ਸਾਰਾ ਖਰਚਾ ਹਰਿਆਣਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੁੱਕਿਆ ਜਾਵੇਗਾ |
ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਨੂੰਨੀ ਲੜਾਈ ਲਈ ਵਕੀਲ ਵੀ ਨਿਯੁਕਤ ਕਰੇਗੀ।
ਉਥੇ ਹੀ ਦਾਦੂਵਾਲ ਨੇ ਪੁਲਿਸ ਵਿਵਸਥਾ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸਭ ਕੁਝ ਸਪੱਸ਼ਟ ਹੈ। ਮੌਕੇ 'ਤੇ ਗਵਾਹ ਵੀ ਮੌਜੂਦ ਸਨ ਪਰ ਫਿਰ ਵੀ ਪੁਲਿਸ ਨੇ 18 ਘੰਟੇ ਬਾਅਦ ਸ਼ਿਕਾਇਤ ਦਰਜ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇ
ਤੇ ਉਨ੍ਹਾਂ ਵਿਰੁੱਧ ਧਾਰਾ 307 ਤਹਿਤ ਕਾਰਵਾਈ ਕੀਤੀ ਜਾਵੇ।
ਉਥੇ ਹੀ ਦਾਦੂਵਾਲ ਸਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨੇ ਸੁਖਵਿੰਦਰ ਸਿੰਘ ਨੂੰ ਹਮਲਾਵਰਾਂ ਤੋਂ ਬਚਾਉਣ ਵਾਲੇ ਰਾਜੁਪਾਈ ਦਾ ਧਨਵਾਦ ਕੀਤਾ ਤੇ ਉਸਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ |

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
Social Media Handles: YouTube:   
 / abpsanjha  
 Facebook:  
 / abpsanjha  
 Twitter:  
 / abpsanjha  
Whatsapp Channle abpsanjha
 
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

JOIN US ON

Telegram
Sponsored Links by Taboola