ਕਿਸਾਨਾਂ ਦੇ ਮੁੱਦੇ 'ਤੇ HC ਨੇ ਮੰਗੀ ਸਟੇਟਸ ਰਿਪੋਰਟ
ਪੰਜਾਬ ਅੰਦਰ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਇਸ ਰਿਪੋਰਟ ਵਿੱਚ ਇਹ ਪੁੱਛਿਆ ਗਿਆ ਹੈ ਕਿ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਾਰਨ ਵਾਸਤੇ ਦੋਵਾਂ ਸਰਕਾਰਾਂ ਨੇ ਕਿਸਾਨ ਜਥੇਬੰਦੀਆਂ ਨਾਲ ਕੀ ਗੱਲ ਕੀਤੀ ਹੈ।
Tags :
HC Kisan Dharna Farm Act Captain Govt Modi Govt Punjab And Haryana High Court Punjab News Farmers