Headlines | ਰੂਪਨਗਰ ਚ ਇੱਕ ਮਹਿਲਾ ਸਹਾਇਕ ਪ੍ਰੋਫੈਸਰ ਨੇ ਕੀਤੀ ਖ਼ੁਦਕੁਸ਼ੀ, ਵਿਰੋਧੀਆਂ ਨੇ ਘੇਰੇ ਮੰਤਰੀ ਬੈਂਸ
Headlines | ਰੂਪਨਗਰ ਚ ਇੱਕ ਮਹਿਲਾ ਸਹਾਇਕ ਪ੍ਰੋਫੈਸਰ ਨੇ ਕੀਤੀ ਖ਼ੁਦਕੁਸ਼ੀ, ਵਿਰੋਧੀਆਂ ਨੇ ਘੇਰੇ ਮੰਤਰੀ ਬੈਂਸ
#Headlines #Punjabbignews #Teachersuicide #Harjotbains #Bhagwantmann #NGT #Stubbleburning #Punjabidiedinitaly
1. ਪੰਜਾਬ ਦੇ ਰੂਪਨਗਰ ਚ ਇੱਕ ਮਹਿਲਾ ਸਹਾਇਕ ਪ੍ਰੋਫੈਸਰ ਨੇ ਕੀਤੀ ਖ਼ੁਦਕੁਸ਼ੀ
ਪੰਜਾਬ ਦੇ ਰੂਪਨਗਰ ਚ ਇੱਕ ਮਹਿਲਾ ਸਹਾਇਕ ਪ੍ਰੋਫੈਸਰ ਨੇ ਕੀਤੀ ਖ਼ੁਦਕੁਸ਼ੀ
ਸੁਸਾਈਡ ਨੋਟ ਵਿਚ ਮੰਤਰੀ ਹਰਜੋਤ ਬੈਂਸ ਨੂੰ ਦਸਿਆ ਜਿੰਮੇਵਾਰ
ਨੌਕਰੀ ਮਿਲਣ ਦੇ ਬਾਵਜ਼ੂਦ ਜੁਆਈਨਿੰਗ ਨਾ ਹੋਣ ਤੋਂ ਪ੍ਰੇਸ਼ਾਨ ਸੀ ਮਹਿਲਾ ਅਧਿਆਪਕ
2. ਅਧਿਆਪਕ ਖ਼ੁਦਕੁਸ਼ੀ ਮਾਮਲੇ 'ਤੇ ਮੰਤਰੀ ਹਰਜੋਤ ਬੈਂਸ ਨੇ ਦਾ ਵੱਡਾ ਬਿਆਨ
ਅਧਿਆਪਕ ਖ਼ੁਦਕੁਸ਼ੀ ਮਾਮਲੇ 'ਤੇ ਮੰਤਰੀ ਹਰਜੋਤ ਬੈਂਸ ਨੇ ਦਾ ਵੱਡਾ ਬਿਆਨ
ਕਿਹਾ ਅਧਿਆਪਕ ਵਲੋਂ ਖ਼ੁਦਕੁਸ਼ੀ ਕਰਨਾ ਮੰਦਭਾਗਾ
ਮ੍ਰਿਤਕਾ ਨਾਲ ਨਹੀਂ ਸੀ ਕੋਈ ਸਿੱਧਾ ਸੰਪਰਕ
ਮ੍ਰਿਤਕਾ ਵੱਲੋਂ ਚੁੱਕੇ ਗਏ ਕਦਮ ਬਾਰੇ ਕੋਈ ਟਿੱਪਣੀ ਕਰਨਾ ਠੀਕ ਨਹੀਂ।
ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਦੇ ਨੂੰ ਹੱਲ ਕਰਨ ਲਈ ਕਰ ਰਹੀ ਹਰ ਸੰਭਵ ਯਤਨ
3, ਪ੍ਰੋਫੈਸਰ ਖ਼ੁਦਕੁਸ਼ੀ ਮਾਮਲੇ 'ਤੇ ਵਿਰੋਧੀਆਂ ਨੇ ਘੇਰੇ ਮੰਤਰੀ ਬੈਂਸ
ਮਹਿਲਾ ਪ੍ਰੋਫੈਸਰ ਖ਼ੁਦਕੁਸ਼ੀ ਮਾਮਲੇ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ 'ਤੇ ਮੰਤਰੀ ਹਰਜੋਤ ਬੈਂਸ
ਮੰਤਰੀ ਬੈਂਸ ਨੇ ਘਟਨਾ ਨੂੰ ਮੰਦਭਾਗੀ ਦੱਸਿਆ ਹੈ ਤੇ ਕਿਹਾ ਪੰਜਾਬ ਸਰਕਾਰ ਇਸ ਮੁੱਦੇ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਤੇ ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਬਾਜਵਾ ਨੇ ਘਟਨਾ ਨੂੰ ਦੱਸਿਆ ਮੰਦਭਾਗਾ
ਤੇ ਮੰਤਰੀ ਬੈਂਸ ਦੇ ਅਸਤੀਫੇ ਤੇ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ
4. ਐਨਜੀਟੀ ਵੱਲੋਂ ਭਗਵੰਤ ਮਾਨ ਸਰਕਾਰ ਤਲਬ
ਭਗਵੰਤ ਮਾਨ ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਵਿੱਚ ਧੜੱਲੇ ਨਾਲ ਸੜ ਰਹੀ ਪਰਾਲੀ
ਫੈਲ ਰਹੇ ਹਵਾ ਪ੍ਰਦੂਸ਼ਣ ਤੋਂ ਨਾਰਾਜ਼ ਨੈਸ਼ਨਲ ਗਰੀਨ ਟ੍ਰਿਬਿਊਨਲ ਐਨਜੀਟੀ ਨੇ ਭਗਵੰਤ ਮਾਨ ਸਰਕਾਰ ਨੂੰ ਕੀਤਾ ਤਲਬ
ਪੰਜਾਬ ਦੇ ਮੁੱਖ ਸਕੱਤਰ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਮੈਂਬਰ ਸਕੱਤਰ ਨੂੰ ਨੋਟਿਸ ਕੀਤਾ ਜਾਰੀ
ਬੈਂਚ ਨੇ ਕਿਹਾ,‘‘ਪੀਪੀਸੀਬੀ ਸਣੇ ਸੂਬੇ ਦੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਜ਼ਿਲ੍ਹਿਆਂ ਅੰਦਰ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਦੀ ਪਛਾਣ ਕਰਨ ਦੀ ਲੋੜ
ਸੁਧਾਰ ਵਾਲੇ ਕਦਮ ਚੁੱਕੇ ਜਾਣ ’ਤੇ ਧਿਆਨ ਕੀਤਾ ਜਾਵੇ ਕੇਂਦਰਤ
ਟ੍ਰਿਬਿਊਨਲ ਨੇ ਪੀਪੀਸੀਬੀ ਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਤੋਂ ਵੀ ਮੰਗੀ ਕਾਰਵਾਈ ਦੀ ਰਿਪੋਰਟ
5. ਐਨਜੀਟੀ ਵੱਲੋਂ ਭਗਵੰਤ ਮਾਨ ਸਰਕਾਰ ਤਲਬ
ਕਪੂਰਥਲਾ ਦੇ ਪਿੰਡ ਨਰੂੜ ਦੇ 23 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ
ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਅਤੇ ਪਿੰਡ ਵਾਸੀ ਸਦਮੇ ਵਿੱਚ ਹਨ।
6. ਭਾਰਤ-ਕਨੇਡਾ ਵਿਵਾਦ ਕਾਰਨ ਲੋਕਾਂ ਦੀਆਂ ਵਧੀਆਂ ਮੁਸ਼ਕਲਾਂ
ਕੈਨੇਡਾ ਅਤੇ ਭਾਰਤ ਵਿਚਾਲੇ ਕੂਟਨੀਤਕ ਵਿਵਾਦ ਦਰਮਿਆਨ ਕੈਨੇਡਾ ਵੱਲੋਂ ਆਪਣੇ 41 ਡਿਪਲੋਮੈਟਾਂ ਨੂੰ ਬੁਲਾਇਆ ਗਿਆ ਵਾਪਸ
ਬੰਗਲੌਰ ,ਮੁੰਬਈ ਤੇ ਚੰਡੀਗੜ੍ਹ ਸਥਿਤ ਕੌਂਸਲੇਟ ਜਨਰਲ ਆਫ ਕੈਨੇਡਾ ਦਫਤਰ ਵੱਲੋਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਬੰਦ
ਸੇਵਾ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨ ਦੇ ਦਫ਼ਤਰ ਵਿੱਚ ਹੀ ਹੋਵੇਗੀ ਉਪਲਬਧ, ਲੋਕਾਂ ਦੀ ਵਧੇਗੀ ਖੱਜਲ ਖੁਆਰੀ Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...