ਪੜਚੋਲ ਕਰੋ

Headlines : ਲੰਡਨ 'ਚ ਲਾਪਤਾ ਸਿੱਖ ਨੌਜਵਾਨ ਗੁਰਸ਼ਮਨ ਭਾਟੀਆ ਦੀ ਮਿਲੀ ਲਾਸ਼,ਵੱਡੀਆਂ ਖ਼ਬਰਾਂ

Headlines : ਲੰਡਨ 'ਚ ਲਾਪਤਾ ਸਿੱਖ ਨੌਜਵਾਨ ਗੁਰਸ਼ਮਨ ਭਾਟੀਆ ਦੀ ਮਿਲੀ ਲਾਸ਼,ਵੱਡੀਆਂ ਖ਼ਬਰਾਂ 

#Topnews #Headlines #GSBhatia #Punjabideath #Punjabweather #Punjabpolice #Punjabjail #abplive

ਲੰਡਨ 'ਚ ਲਾਪਤਾ ਹੋਏ ਜਲੰਧਰ ਦੇ ਸਿੱਖ ਨੌਜਵਾਨ ਗੁਰਸ਼ਮਨ ਭਾਟੀਆ ਦੀ ਮਿਲੀ ਲਾਸ਼
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਦਿੱਤੀ ਜਾਣਕਾਰੀ
cctv ਆਈ ਸਾਹਮਣੇ - ਖ਼ੁਦ ਨਹਿਰ 'ਚ ਛਾਲ ਮਾਰਦਾ ਨਜ਼ਰ ਆਇਆ ਗੁਰਸ਼ਮਨ
ਸਦਮੇ 'ਚ ਪਰਿਵਾਰ
--------------------------------

ਰੋਜ਼ੀ ਰੋਟੀ ਖ਼ਾਤਰ ਅਰਮੇਨੀਆ ਗਏ 23 ਸਾਲਾ ਨੌਜਵਾਨ ਦੀ ਮੌਤ

ਰੋਜ਼ੀ ਰੋਟੀ ਖ਼ਾਤਰ ਕਰੀਬ ਚਾਰ ਮਹੀਨੇ ਪਹਿਲਾਂ ਹੁਸ਼ਿਆਰਪੁਰ ਤੋਂ ਅਰਮੇਨੀਆ ਗਏ ਨੌਜਵਾਨ ਦੀ ਮੌਤ
ਦਸੂਹਾ ਅਧੀਨ ਪੈਂਦੇ ਪਿੰਡ ਘੋਗਰਾ ਹਲੇੜ ਦਾ ਰਹਿਣ ਵਾਲਾ ਸੀ ਮ੍ਰਿਤਕ 23 ਸਾਲਾ ਅਜੈ ਕੁਮਾਰ
ਅਰਮੇਨੀਆ ਚ ਸਿਹਤ ਵਿਗੜਨ ਕਾਰਨ ਹੋਈ ਮੌਤ
ਗਰੀਬ ਪਰਿਵਾਰ ਨੇ ਕਰਜ਼ਾ ਚੁੱਕ ਕੇ ਇਕਲੌਤੇ ਪੁੱਤ ਨੂੰ ਅਰਮੇਨੀਆ ਭੇਜਿਆ ਸੀ
------------------------------

ਪੰਜਾਬ 'ਚ ਵਧੇਗੀ ਠੰਢ

ਪੰਜਾਬ ਵਿੱਚ ਅੱਜ ਵੀ ਧੁੰਦ ਨਾਲ ਹੋਈ ਦਿਨ ਦੀ ਸ਼ੁਰੂਆਤ
ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਫਰੀਦਕੋਟ, ਮੋਗਾ ਤੇ ਬਠਿੰਡਾ ਵਿੱਚ ਸੰਘਣੀ ਧੁੰਦ
ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਦਰਜ ਕੀਤੀ ਗਈ
ਹਾਲਾਤ ਨੂੰ ਵੇਖਦੇ ਹੋਏ ਮੌਸਮ ਵਿਭਾਗ ਨੇ 21 ਦਸੰਬਰ ਤੱਕ ਸੰਘਣੀ ਧੁੰਦ ਨੂੰ ਲੈ ਕੇ ਔਰੇਂਜ਼ ਅਲਰਟ ਕੀਤਾ ਜਾਰੀ
------------------------
ਬਠਿੰਡਾ ਪੁਲਿਸ ਨੇ ਤੜਕਸਾਰ ਚਲਾਇਆ Operation CASO

ਅਪਰੇਸ਼ਨ ਕਾਸੋ ਤਹਿਤ ਬਠਿੰਡਾ ਪੁਲਿਸ ਵੱਲੋਂ ਸਵੇਰ ਤੜਕਸਾਰ ਵੱਡੀ ਪੱਧਰ ਤੇ ਸਰਚ ਅਭਿਆਨ ਚਲਾਇਆ ਗਿਆ
ਪੁਲਿਸ ਦੇ 150 ਦੇ ਕਰੀਬ ਮੁਲਾਜ਼ਮਾਂ ਨੇ ਅਚਾਨਕ ਕਈ ਇਲਾਕਿਆਂ 'ਚ ਛਾਪੇਮਾਰੀ
ਨਸ਼ੇ ਦੇ ਕਾਰੋਬਾਰਾਂ ਨਾਲ ਜੁੜੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ
ਇਸ ਦੌਰਾਨ ਪੁਲਿਸ ਨੇ ਕੁਝ ਲੋਕਾਂ ਨੂੰ ਰਾਊਂਡ ਅਪ ਕੀਤਾ ,ਕੁਝ ਵਾਹਨ ਬਰਾਮਦ
---------------------------
SSP ਭਗੀਰਥ ਮੀਨਾ ਨੇ ਮਾਰਿਆ ਮੁਕਤਸਰ ਜ਼ਿਲ੍ਹਾ ਜੇਲ੍ਹ 'ਚ ਛਾਪਾ

ਸ੍ਰੀ ਮੁਕਤਸਰ ਸਾਹਿਬ ਚ ਐਸ ਐਸ ਪੀ ਭਗੀਰਥ ਸਿੰਘ ਮੀਨਾ ਵਲੋਂ ਜ਼ਿਲ੍ਹਾ ਜੇਲ੍ਹ 'ਚ ਛਾਪਾ
150 ਦੇ ਕਰੀਬ ਮੁਲਾਜ਼ਮਾਂ ਨੇ ਜੇਲ੍ਹ ਦਾ ਕੋਨਾ ਕੋਨਾ ਖੰਗਾਲਿਆ
ਜੇਲ੍ਹ ਵਿਚ ਚੱਲ ਰਹੇ ਕਿਸੇ ਵੀ ਤਰ੍ਹਾਂ ਦੇ ਨੇਕਸੱਸ ਦਾ ਪਤਾ ਲਗਾਉਣਾ ਸੀ ਮਕਸਦ 
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Big News: ਵੱਡਾ ਹਾਦਸਾ, ਪਾਣੀ 'ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?
Big News: ਵੱਡਾ ਹਾਦਸਾ, ਪਾਣੀ 'ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?
PM ਮੋਦੀ ਦੇ ਬਰਾਬਰ ਪਹੁੰਚਿਆ ਮਰਹੂਮ ਗਾਇਕ ਸਿੱਧੂ ਮੂਸੇਵਾਲਾ, ਯੂਟਿਊਬ 'ਤੇ ਬਣਾਇਆ ਨਵਾਂ ਰਿਕਾਰਡ
PM ਮੋਦੀ ਦੇ ਬਰਾਬਰ ਪਹੁੰਚਿਆ ਮਰਹੂਮ ਗਾਇਕ ਸਿੱਧੂ ਮੂਸੇਵਾਲਾ, ਯੂਟਿਊਬ 'ਤੇ ਬਣਾਇਆ ਨਵਾਂ ਰਿਕਾਰਡ
DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
Punjab Holiday: ਪੰਜਾਬ 'ਚ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ: ਇੱਥੇ ਜਾਣੋ ਵਜ੍ਹਾ...
ਪੰਜਾਬ 'ਚ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ: ਇੱਥੇ ਜਾਣੋ ਵਜ੍ਹਾ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡਾ ਹਾਦਸਾ, ਪਾਣੀ 'ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?
Big News: ਵੱਡਾ ਹਾਦਸਾ, ਪਾਣੀ 'ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?
Gold Silver Rate Today: ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
Police Transfer: ਵੱਡਾ ਫੇਰਬਦਲ, 65 IAS ਅਧਿਕਾਰੀਆਂ ਦਾ ਅਚਾਨਕ ਕੀਤਾ ਗਿਆ ਤਬਾਦਲਾ; ਇਨ੍ਹਾਂ ਜ਼ਿਲ੍ਹਿਆਂ 'ਚ...
Police Transfer: ਵੱਡਾ ਫੇਰਬਦਲ, 65 IAS ਅਧਿਕਾਰੀਆਂ ਦਾ ਅਚਾਨਕ ਕੀਤਾ ਗਿਆ ਤਬਾਦਲਾ; ਇਨ੍ਹਾਂ ਜ਼ਿਲ੍ਹਿਆਂ 'ਚ...
ਅਟਾਰੀ-ਵਾਹਗਾ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਅੱਜ ਤੋਂ ਨਵਾਂ ਸਮਾਂ ਲਾਗੂ
ਅਟਾਰੀ-ਵਾਹਗਾ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਅੱਜ ਤੋਂ ਨਵਾਂ ਸਮਾਂ ਲਾਗੂ
ਭਾਰਤ ਸਣੇ ਦੁਨੀਆ ਭਰ 'ਚ ਇੰਟਰਨੈੱਟ ਠੱਪ ਹੋਣ ਦਾ ਖਤਰਾ, ਜੰਗ ਨਾਲ Hormuz 'ਚ ਵਿੱਛੀਆਂ ਤਾਰਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ; ਭਾਰਤ 'ਤੇ ਕੀ ਅਸਰ?
ਭਾਰਤ ਸਣੇ ਦੁਨੀਆ ਭਰ 'ਚ ਇੰਟਰਨੈੱਟ ਠੱਪ ਹੋਣ ਦਾ ਖਤਰਾ, ਜੰਗ ਨਾਲ Hormuz 'ਚ ਵਿੱਛੀਆਂ ਤਾਰਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ; ਭਾਰਤ 'ਤੇ ਕੀ ਅਸਰ?
ਅੱਜ ਤੋਂ ਬਦਲ ਗਏ ਇਨਕਮ ਟੈਕਸ ਦੇ ਆਹ ਨਿਯਮ, ਜਾਣੋ ਤੁਹਾਡੇ 'ਤੇ ਕੀ ਪਵੇਗਾ ਅਸਰ
ਅੱਜ ਤੋਂ ਬਦਲ ਗਏ ਇਨਕਮ ਟੈਕਸ ਦੇ ਆਹ ਨਿਯਮ, ਜਾਣੋ ਤੁਹਾਡੇ 'ਤੇ ਕੀ ਪਵੇਗਾ ਅਸਰ
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਸਣੇ 14 ਅਫ਼ਸਰਾਂ ਦੀ ਹੋਈ ਨਿਯੁਕਤੀ; ਇੱਥੇ ਜਾਣੋ ਲਿਸਟ 'ਚ ਕਿਹੜੇ ਨਾਮ ਸ਼ਾਮਲ?
ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਸਣੇ 14 ਅਫ਼ਸਰਾਂ ਦੀ ਹੋਈ ਨਿਯੁਕਤੀ; ਇੱਥੇ ਜਾਣੋ ਲਿਸਟ 'ਚ ਕਿਹੜੇ ਨਾਮ ਸ਼ਾਮਲ?
Embed widget