Jalalabad Police| ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲਾ ਕਾਬੂ

Continues below advertisement

Jalalabad Police| ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲਾ ਕਾਬੂ 

ਜਲਾਲਾਬਾਦ ਪੁਲਿਸ ਨੇ ਕਾਬੂ ਕੀਤਾ ਨਸ਼ਾ ਤਸਕਰ 
ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਹੈਰੋਇਨ 
ਇੱਕ ਕਾਰ,530 ਗ੍ਰਾਮ ਹੈਰੋਇਨ ਤੇ ਜਿੰਦਾ ਕਾਰਤੂਸ ਬਰਾਮਦ
ਪੁਲਿਸ ਦੀਆਂ ਲੱਖ ਕੋਸ਼ਿਸ਼ਾਂ ਤੇ ਚਿਤਾਵਨੀਆਂ ਦੇ ਬਾਵਜ਼ੂਦ ਨਸ਼ਾ ਤਸਕਰ ਬਾਜ਼ ਨਹੀਂ ਆ ਰਹੇ 
ਪੁਲਿਸ ਹਿਰਾਸਤ ਚ ਖੜ੍ਹੇ ਛੋਟੀ ਜਿਹੀ ਉਮਰ ਦੇ ਇਸ ਨੌਜਵਾਨ ਨੇ ਵੱਡਾ ਅਪਰਾਧ ਕੀਤਾ ਹੈ |
ਜਲਾਲਾਬਾਦ ਪੁਲਿਸ ਨੇ ਇਸ ਨੂੰ ਹੈਰੋਇਨ ਤਸਕਰੀ ਦੇ ਦੋਸ਼ਾਂ ਹੇਠ ਗਿਰਫ਼ਤਾਰ ਕੀਤਾ ਹੈ |
ਪੁਲਿਸ ਮੁਲਬਕ ਇਹ ਮੁਲਜ਼ਮ ਸਾਥੀ ਸਮੇਤ ਕਾਰ ਚ ਹੈਰੋਇਨ ਦੀ ਖੇਪ ਲੈ ਕੇ ਜਾ ਰਿਹਾ ਸੀ |
ਮੁਖਬਰ ਦੀ ਸੂਚਨਾ ਮਿਲਣ ਤੇ ਪੁਲਿਸ ਨੇ ਇਕ ਨੂੰ ਕਾਬੂ ਕਰ ਲਿਆ ਜਦਕਿ ਦੂਜਾ ਭੱਜਣ ਚ ਕਾਮਯਾਬ ਰਿਹਾ 
ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮਾਂ ਕੋਲੋਂ ਇੱਕ ਕਾਰ,530 ਗਰਾਮ ਹੈਰੋਇਨ ਤੇ ਜਿੰਦਾ ਕਾਰਤੂਸ ਬਰਾਮਦ ਕੀਤੇ |
ਪੁਲਿਸ ਮੁਤਾਬਕ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ 
ਮੁਲਜ਼ਮਾਂ ਨੇ ਡਰੋਨ ਰਾਹੀਂ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਮੰਗਵਾਈ ਸੀ।

Continues below advertisement

JOIN US ON

Telegram