Bikram Majithia ਨੂੰ ਜੇਲ੍ਹ ਜਾਂ ਜ਼ਮਾਨਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

Continues below advertisement

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਜੇਲ 'ਚ ਰਹਿਣਗੇ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਡਬਲ ਬੈਂਚ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸੀ।

Continues below advertisement

JOIN US ON

Telegram