ਪੰਜਾਬ ਵਿਧਾਨ ਸਭਾ ਦੇ ਬਾਹਰ ਅੱਜ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀਆਂ ਦੇ ਨਿਸ਼ਾਨੇ 'ਤੇ ਮਨਪ੍ਰੀਤ ਬਾਦਲ ਹੀ ਰਹੇ।