ਪੜਚੋਲ ਕਰੋ

Honest Sardar Ji | ਸਰਦਾਰ ਜੀ ਨੂੰ ਮੰਡੀ 'ਚੋਂ ਲੱਭਿਆ ਨੋਟਾਂ ਨਾਲ ਭਰਿਆ ਬਟੂਆ- ਵੇਖੋ ਉਨ੍ਹਾਂ ਨੇ ਕੀ ਕੀਤਾ

#Hoshiarpur #Honesty #abplive

ਹੁਸਿ਼ਆਰਪੁਰ ਦੇ ਪਿੰਡ ਮੋਨਾ ਕਲਾਂ ਦੇ ਤਰਨਜੀਤ ਸਿੰਘ ਨੇ ਇਮਾਨਦਾਰੀ ਦੀ ਵੱਡੀ ਮਿਸਾਲ ਪੇਸ਼ ਕੀਤੀ ਹੈ |
ਤਰਨਜੀਤ ਸਿੰਘ ਨੂੰ ਹੁਸ਼ਿਆਰਪੁਰ ਦੀ ਦਾਣਾ ਮੰਡੀ ਚ ਨੋਟਾਂ ਨਾਲ ਭਰਿਆ ਬਟੂਆ ਲਭਿਆ ਸੀ |
ਜਿਸ ਚ ਜ਼ਰੂਰੀ ਡਾਕੂਮੈਂਟ ਸਮੇਤ 10 ਹਜ਼ਾਰ ਤੋਂ ਵੱਧ ਪੈਸੇ ਸਨ |
ਤਰਨਜੀਤ ਸਿੰਘ ਨੇ ਇਮਾਨਦਾਰੀ ਵਿਖਾਉਂਦੇ ਹੋਏ ਬਟੂਏ ਦੇ ਮਾਲਕ

ਹਿਮਾਚਲ ਦੇ ਵਿਅਕਤੀ ਨੂੰ 5 ਦਿਨ ਬਾਅਦ ਲੱਭ ਕੇ ਕੀਤਾ ਵਾਪਿਸ। ਤਸਵੀਰਾਂ ਹੁਸਿ਼ਆਰਪੁਰ ਦੀ ਮੁਖ ਦਾਣਾ ਮੰਡੀ ਦੀਆਂ ਹਨ ਜਿੱਥੇ ਕਿ ਬੀਤੀ 23 ਫਰਵਰੀ ਨੂੰ ਪਿੰਡ ਮੋਨਾਂ ਕਲਾਂ ਦੇ ਰਹਿਣ ਵਾਲੇ ਤਰਨਜੀਤ ਸਿੰਘ ਇਕ ਨੋਟਾਂ ਨਾਲ ਭਰਿਆ ਬਟੂਆ ਮਿਲਿਆ ਸੀ ਤੇ ਉਸ ਵਿੱਚ ਪੈਸਿਆਂ ਤੋਂ ਇਲਾਵਾ ਹੋਰ ਜ਼ਰੂਰੀ ਕਾਗਜ਼ਾਤ ਵੀ ਸਨ ਪਰੰਤੂ ਤਰਨਜੀਤ ਸਿੰਘ ਦਾ
ਪੈਸਿਆਂ ਵਾਲਾ ਬਟੂਆ ਦੇਖ ਕੇ ਤਰਨਜੀਤ ਸਿੰਘ ਦਾ ਮਨ ਨਹੀਂ ਡੋਲਿਆ
ਬਲਕਿ ਉਨ੍ਹਾਂ ਇਮਾਨਦਾਰੀ ਵਿਖਾਉਂਦੇ ਹੋਏ ਬਟੂਏ ਦੇ ਮਾਲਕ ਨੂੰ ਲਭਿਆ |
5 ਦਿਨਾਂ ਬਾਅਦ ਬਟੂਏ ਦੇ ਮਾਲਕ ਸੰਦੀਪ ਸਿੰਘ ਜੋ ਕਿ ਹਿਮਾਚਲ ਦੇ ਰਹਿਣ ਵਾਲੇ ਹਨ ਤੇ ਪੇਸ਼ੇ ਵਜੋਂ ਡਰਾਈਵਰ ਹਨ
ਮੋਹਤਬਰਾਂ ਦੀ ਹਾਜ਼ਰੀ ਚ ਉਨ੍ਹਾਂ ਨੂੰ ਪੈਸਿਆਂ ਨਾਲ ਭਰਿਆ ਬਟੂਆ ਸੌਂਪਿਆ ਗਿਆ |
ਤਰਨਜੀਤ ਸਿੰਘ ਵਲੋਂ ਦਿਖਾਈ ਇਮਾਨਦਾਰੀ ਦੀ ਜਿੱਥੇ ਮੰਡੀ ਚ ਮੌਜੂਦ ਲੋਕਾਂ ਵਲੋਂ ਸ਼ਲਾਘਾ ਕੀਤੀ ਗਈ ਉਥੇ ਹੀ ਹਿਮਾਚਲ ਦੇ ਸੰਦੀਪ ਸਿੰਘ ਨੇ ਵੀ ਤਰਨਜੀਤ ਸਿੰਘ ਦਾ ਵਿਸੇ਼ਸ਼ ਧੰਨਵਾਦ ਕੀਤਾ |

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਟਾਪ ਹੈਡਲਾਈਨ

28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ

ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ

ਵੱਡੀ ਘਟਨਾ, ਜ਼ੀਰਕਪੁਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਬਦਬੀ, ਭੜਕੇ ਲੋਕ; ਮੱਚੀ ਹਫੜਾ-ਦਫੜੀ

ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ

TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ

ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ
ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ
ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ
ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ
ਫਿਰ ਵੱਧ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਮਹਿੰਗੀ; ਜਾਣੋ ਤਾਜ਼ਾ ਕੀਮਤਾਂ
ਫਿਰ ਵੱਧ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਮਹਿੰਗੀ; ਜਾਣੋ ਤਾਜ਼ਾ ਕੀਮਤਾਂ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ

Embed widget