ਪੜਚੋਲ ਕਰੋ

Hoshiarpur Bus Stand 'ਤੇ ਚੋਰਾਂ ਦਾ ਕਾਰਨਾਮਾ - ਬੱਸ ਲੈ ਕੇ ਰਫੂਚੱਕਰ

Hoshiarpur Bus Stand 'ਤੇ ਚੋਰਾਂ ਦਾ ਕਾਰਨਾਮਾ - ਬੱਸ ਲੈ ਕੇ ਰਫੂਚੱਕਰ 

#Hoshiarpur #Kartarbus #CCTV #abplive

ਹੁਸ਼ਿਆਰਪੁਰ ਬੱਸ ਅੱਡੇ ਤੋਂ ਕੋਈ ਟੈਚੀ ਬੈਗ ਨਹੀਂ ਪੂਰੀ ਦੀ ਪੂਰੀ ਬੱਸ ਚੋਰੀ ਹੋ ਗਈ ਹੈ |
ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ
ਜਿਸ ਚ ਸਾਫ ਨਜ਼ਰ ਆ ਰਿਹਾ ਹੈ ਕਿ 21 ਦਸੰਬਰ 2023 ਦੀ ਰਾਤ 12 ਵਜੇ ਦੇ ਕਰੀਬ
ਅਣਪਛਾਤੇ ਮੁਲਜ਼ਮ ਬੱਸ ਅੱਡੇ ਦੇ ਅੰਦਰ ਗਏ ਤੇ ਬੱਸ ਨੂੰ ਲੈ ਕੇ ਫ਼ਰਾਰ ਹੋ ਗਏ
ਬੱਸ ਕਰਤਾਰ ਕੰਪਨੀ ਦੀ ਸੀ|
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਰਾਵਿਰ ਨੇ ਦੱਸਿਆ ਕੀ ਉਹ ਸ਼ਾਮ ਨੂੰ ਰੌਜਾਨਾ ਦੀ ਤਰਾਂ ਬੱਸ ਸਟੈਂਡ ਤੇ ਬੱਸ ਲਗਾ ਕੇ ਚਲੇ ਗਏ ਤੇ ਜਦੋ ਸਵੇਰੇ ਆਪਣੀ ਬੱਸ ਲੈਣ ਲਈ ਵਾਪਿਸ ਆਉਦੇ ਹਨ ਤਾਂ ਉਹਨਾ ਨੂੰ ਬੱਸ ਸਟੈਂਡ ਤੇ ਬੱਸ ਖੜੀ ਦਿਖਾਈ ਨਹੀ ਦਿੱਤੀ ।ਜਿਸ ਤੋ ਬਾਅਦ ਡਰਾਵੀਰ ਤੇ ਕਡੰਕਟਰ ਇੱਧਰ ਉੱਧਰ ਬੱਸ ਨੂੰ ਲੱਭਣਾ ਸ਼ੁਰੂ ਕਰ ਦਿੰਦਾ ਹੈ ।ਪਰ ਬੱਸ ਨਹੀ ਮਿਲੀ | ਸੀਸੀਟੀਵੀ ਖੰਗਾਲ ਜਾਂ ਤੋਂ ਬਾਅਦ ਬੱਸ ਚੋਰੀ ਦੀ ਗੱਲ ਸਾਹਮਣੇ ਆਈ ਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ |
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
Punjab Holiday: ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਮੁਲਾਜ਼ਮਾਂ ਸਣੇ ਵਿਦਿਆਰਥੀਆਂ ਦੀ ਮੌਜ...
ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਮੁਲਾਜ਼ਮਾਂ ਸਣੇ ਵਿਦਿਆਰਥੀਆਂ ਦੀ ਮੌਜ...
Punjab News: ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦੇ ਘਰ ’ਤੇ ਅੰਨ੍ਹੇਵਾਹ ਫਾਇਰਿੰਗ; ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦੇ ਘਰ ’ਤੇ ਅੰਨ੍ਹੇਵਾਹ ਫਾਇਰਿੰਗ; ਇਲਾਕੇ 'ਚ ਫੈਲੀ ਦਹਿਸ਼ਤ...
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026
Embed widget