ਪੜਚੋਲ ਕਰੋ

Hoshiarpur Chori- ਵੇਖੋ ਚੋਰ ਦੀ ਚਲਾਕੀ - ਸਕਿੰਟਾਂ 'ਚ ਲੈ ਗਿਆ 50 ਹਜ਼ਾਰ

#Hoshiarpur #Chori #cctv #crime #Punjabnews #Punjabinews #abplive

ਚੋਰਾਂ ਦੇ ਹੌਂਸਲੇ ਕਿੰਨੇ ਜਿ਼ਆਦਾ ਬੁਲੰਦ ਨੇ ਇਸਦਾ ਅੰਦਾਜ਼ਾ ਤੁਸੀਂ ਇਹ ਤਸਵੀਰਾਂ ਦੇਖ ਕੇ ਲਗਾ ਸਕਦੇ ਹੋ 
ਵੇਖੋ ਕਿਵੇਂ ਕਿਵੇਂ ਚਿੱਟੇ ਦਿਨ ਹੀ ਇਕ ਨੌਜਵਾਨ ਦੁਕਾਨ ਚ ਦਾਖਿਲ ਹੋ ਕੇ ਗੱਲੇ੍ਹ ਚ ਪਈ ਹਜ਼ਾਰਾਂ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਿਆ  

ਤਸਵੀਰਾਂ ਹੁਸਿ਼ਆਰਪੁਰ ਦੇ ਕਸਬਾ ਗੜ੍ਹਦੀਵਾਲਾ ਦੀਆਂ ਨੇ 
ਜਿੱਥੇ ਕਿ ਇਕ ਮੈਡੀਕਲ ਸਟੋਰ ਤੇ ਦਿਨ ਦਿਹਾੜੇ ਚੋਰੀ ਹੋਈ ਹੈ |
ਜਿਸਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ | ਜਿਸ ਚ ਸਾਫ ਵੇਖਿਆ ਜਾ ਸਕਦਾ ਹੈ ਕਿ 
ਇਕ ਨੌਜਵਾਨ ਦੁਕਾਨਦਾਰ ਦੀ ਗੈਰ ਮੌਜੂਦਗੀ ਚ ਆਰਾਮ ਨਾਲ ਦੁਕਾਨ ਦੇ ਅੰਦਰ ਆਉਂਦਾ ਹੈ 
ਗੱਲ੍ਹੇ ਚ ਪਈ ਨਕਦੀ ਚੋਰੀ ਕਰਦਾ ਹੈ ਤੇ ਤੁਰਦਾ ਬਣਦਾ ਹੈ 
ਚੋਰ ਵਲੋਂ ਇਸ ਘਟਨਾ ਨੂੰ ਮਹਿਜ਼ ਕੁਝ ਸਕਿੰਟਾਂ ਚ ਹੀ ਅੰਜਾਮ ਦੇ ਦਿੱਤਾ ਗਿਆ 
ਦੁਕਾਨਦਾਰ ਮੁਤਾਬਕ ਗਲ੍ਹੇ ਚ 50000 ਹਜ਼ਾਰ ਰੁਪਏ ਦੀ ਨਕਦੀ ਸੀ ਜੋ ਕਿ ਦਵਾਈਆਂ ਦੀ ਪੇਮੈਂਟ ਲਈ ਰੱਖੀ ਹੋਈ ਸੀ। 
ਘਟਨਾ ਤੋਂ ਬਾਅਦ ਮੈਡੀਕਲ ਸਟੋਰ ਦੇ ਮਾਲਕ ਵਲੋਂ ਇਸਦੀ ਸਿ਼ਕਾਇਤ ਗੜ੍ਹਦੀਵਾਲਾ ਪੁਲਿਸ ਨੂੰ ਵੀ ਦਿੱਤੀ ਗਈ ਐ ਤੇ ਮੰਗ ਕੀਤੀ ਐ ਕਿ ਪਲਿਸ ਜਲਦ ਤੋਂ ਜਲਦ ਇਸ ਚੋਰ ਨੂੰ ਕਾਬੂ ਕਰਕੇ ਉਸਦੇ ਪੈਸੇ ਵਾਪਿਸ ਕਰਵਾਏ। 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget