ਪੜਚੋਲ ਕਰੋ

Hoshiarpur Lok Sabha Seat | ਕੌਣ ਹੈ Yamini Gomar ਜਿਸ ਨੂੰ ਕਾਂਗਰਸ ਨੇ ਹੁਸ਼ਿਆਰਪੁਰ ਤੋਂ ਦਿੱਤੀ ਟਿਕਟ

Hoshiarpur Lok Sabha Seat | ਕੌਣ ਹੈ Yamini Gomar ਜਿਸ ਨੂੰ ਕਾਂਗਰਸ ਨੇ ਹੁਸ਼ਿਆਰਪੁਰ ਤੋਂ ਦਿੱਤੀ ਟਿਕਟ
#Punjab #Election #Loksabhaelection #Yaminigomar #Hoshiarpur #PPCC #Rajawarring #Politics #abplive
ਪੰਜਾਬ ਦੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਨੇ ਯਾਮਿਨੀ ਗੋਮਰ ਨੂੰ ਉਮੀਦਵਾਰ ਬਣਾਇਆ
ਟਿਕਟ ਮਿਲਣ ਤੋਂ ਬਾਅਦ ਯਾਮਿਨੀ ਦੇ ਸਮਰਥਕਾਂ ਨੇ ਮੂੰਹ ਮੀਠਾ ਕਰਵਾ ਕੇ ਯਾਮਿਨੀ ਨੂੰ ਵਧਾਈਆਂ ਦਿੱਤੀਆਂ |
ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਯਾਮਿਨੀ ਗੋਮਰ ਦੀ ਉਮੀਦਵਾਰੀ ਦੇ ਐਲਾਨ ਤੋਂ ਇੱਕ ਦਿਨ
ਬਾਅਦ, ਅੱਜ ਮੰਗਲਵਾਰ ਨੂੰ ਉਨ੍ਹਾਂ ਦੇ ਸਮਰਥਕ ਜਸ਼ਨ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਇਕੱਠੇ ਹੋਏ।
ਯਾਮਿਨੀ ਗੋਮਰ ਦੇ ਸਿਆਸੀ ਸਫ਼ਰ ਦੀ ਜੇਕ ਗੱਲ ਕਰੀਏ ਤਾਂ
ਉਸ ਨੇ 'ਆਪ' ਦੀ ਟਿਕਟ 'ਤੇ 2014 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ
ਪਰ ਹਾਰ ਗਏ ਸਨ। 2016 'ਚ 'ਆਪ' ਛੱਡਣ ਤੋਂ ਬਾਅਦ ਉਹ ਕਾਂਗਰਸ 'ਚ ਸ਼ਾਮਲ ਹੋ ਗਈ ਸੀ।
ਤੇ ਉਦੋਂ ਤੋਂ ਹੀ ਪਾਰਟੀ ਲਈ ਕੰਮ ਕਰ ਰਹੀ ਸੀ | ਪਾਰਟੀ ਪ੍ਰਧਾਨ ਵੜਿੰਗ ਮੁਤਾਬਕ ਕੁਝ ਨਿੱਜੀ ਕਰਨਾ ਕਰਕੇ
ਯਾਮਿਨੀ ਜਿਆਦਾ ਸੁਰਖੀਆਂ ਚ ਨਹੀਂ ਸੀ ਲੇਕਿਨ ਪਾਰਟੀ ਨੇ ਮਹਿਲਾ ਸਸ਼ਕਤੀਕਰਨ ਦੀ ਮਿਸਾਲ ਪੇਸ਼ ਕਰਦਿਆਂ ਯਾਮਿਨੀ
ਨੂੰ ਟਿਕਟ ਦੇ ਕੇ ਚੋਣ ਮੈਦਾਨ ਚ ਉਤਾਰਿਆ ਹੈ |
ਗੋਮਰ ਦਾ ਮੁਕਾਬਲਾ ਮੌਜੂਦਾ ਭਾਜਪਾ ਸੰਸਦ ਮੈਂਬਰ ਅਨੀਤਾ ਸੋਮ ਪ੍ਰਕਾਸ਼, 'ਆਪ' ਦੇ ਰਾਜ ਕੁਮਾਰ ਚੱਬੇਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੋਹਨ ਸਿੰਘ ਠੰਡਲ ਨਾਲ ਹੈ।
ਟਿਕਟ ਮਿਲਣ ਤੋਂ ਬਾਅਦ ਯਾਮਿਨੀ ਨੇ ਪਾਰਟੀ ਦਾ ਧਨਵਾਦ ਕੀਤਾ ਤੇ ਪਾਰਟੀ ਨੂੰ ਯਕੀਨ ਦਿਵਾਇਆ ਕਿ ਉਹ
ਹੁਸ਼ਿਆਰਪੁਰ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵੇਗੀ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
MLA Arrested: ਵੱਡੀ ਖਬਰ, ਮਸ਼ਹੂਰ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ! ਰਾਜਨੀਤਿਕ ਹਲਕਿਆਂ ਅਤੇ ਜਨਤਾ ਵਿਚਾਲੇ ਤਿੱਖੀ ਆਲੋਚਨਾ; ਇਸ ਕਾਰਨ ਗਰਮਾਈ ਸਿਆਸਤ...
ਵੱਡੀ ਖਬਰ, ਮਸ਼ਹੂਰ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ! ਰਾਜਨੀਤਿਕ ਹਲਕਿਆਂ ਅਤੇ ਜਨਤਾ ਵਿਚਾਲੇ ਤਿੱਖੀ ਆਲੋਚਨਾ; ਇਸ ਕਾਰਨ ਗਰਮਾਈ ਸਿਆਸਤ...
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Embed widget