ਪੜਚੋਲ ਕਰੋ

Hoshiarpur Loot CCTV | ਸਿਲੰਡਰਾਂ ਵਾਲੇ ਨੂੰ ਲੁੱਟਣ ਆਏ ਲੁਟੇਰੇ - ਕਰਿੰਦੇ ਦੀ ਦਲੇਰੀ ਸਦਕਾ ਪੁੱਠੇ ਪੈਰੀਂ ਭੱਜੇ

#Hoshiarpur #Crime #Loot #CCTV #abplive

ਹੁਸ਼ਿਆਰਪੁਰ ਚ ਚੋਰ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਡਰਦੇ 
ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਟੈਗੋਰ ਨਗਰ ਤੋਂ 
ਜਿਥੇ ਲੁਟੇਰਿਆਂ ਨੇ ਇਕ ਗੈਸ ਏਜੰਸੀ ਦੇ ਕਰਿੰਦੇ ਨੂੰ ਲੁੱਟਣ ਦੀ ਕੋਸਿ਼ਸ਼ ਕੀਤੀ 
ਲੇਕਿਨ ਇਸ ਦੌਰਾਨ ਕਰਿੰਦੇ ਵਲੋਂ ਦਿਖਾਈ ਦਲੇਰੀ ਸਦਕਾ ਲੁਟੇਰੇ ਆਪਣੇ ਨਾਪਾਕ ਇਰਾਦਿਆਂ ਚ ਕਾਮਯਾਬ ਨਹੀਂ ਹੋ ਸਕੇ
ਤੇ ਲੋਕਾਂ ਨੂੰ ਇਕੱਠਿਆਂ ਹੁੰਦੇ ਵੇਖ ਮੌਕੇ ਤੋਂ ਭੱਜ ਨਿਕਲੇ। 
ਵਾਰਦਾਤ 27 ਮਾਰਚ ਦੀ ਹੈ ਜਿਸ ਦੀ cctv ਫੁਟੇਜ਼ ਵੀ ਸਾਹਮਣੇ ਆਈ ਹੈ |
ਜਿਸ ਚ ਸਾਫ ਵੇਖਿਆ ਜਾ ਸਕਦਾ ਹੈ ਈ ਰਿਕਸ਼ਾ ਤੇ ਸਿਲੰਡਰ ਲੈ ਕੇ ਆਇਆ ਕਰਿੰਦਾ ਇਕ ਘਰ ਦੇ ਬਾਹਰ ਖੜ੍ਹਾ ਸੀ 
ਕਿ ਮੋਟਰਸਾਈਕਲ ਤੇ ਆਏ ਦੋ ਲੁਟੇਰਿਆਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ 
ਤੇ ਨਕਦੀ ਵਾਲਾ ਬੈਗ ਖੋਹਣ ਦੀ ਕੋਸਿ਼ਸ਼ ਕੀਤੀ 
ਪਰੰਤ ਕਰਿੰਦੇ ਵਲੋਂ ਦਿਖਾਈ ਗਈ ਦਲੇਰੀ ਅਤੇ ਰੌਲਾ ਪਾਉਣ ਤੋਂ ਬਾਅਦ ਮੁਹੱਲਾ ਵਾਸੀ ਇਕੱਤਰ ਹੋ ਗਏ |
ਜਿਸ ਤੋਂ ਬਾਅਦ ਲੋਕਾਂ ਨੂੰ ਇਕੱਠਿਆਂ ਹੁੰਦਿਆਂ ਦੇਖ ਲੁਟੇਰੇ ਮੌਕੇ ਤੋਂ ਭੱਜ ਗਏ।
ਵਾਰਦਾਤ ਤੋਂ ਬਾਅਦ ਈ ਰਿਕਸ਼ਾ ਚਾਲਕ ਰਾਜ ਕੁਮਾਰ ਨੇ ਇਸ ਘਟਨਾ ਦੀ ਥਾਣਾ ਮਾਡਲ ਟਾਊਨ ਪੁਲਿਸ ਨੂੰ ਸਿ਼ਕਾਇਤ ਦਿੱਤੀ |
ਤੇ ਪੁਲਿਸ ਮੈਲੇ ਦੀ ਗੰਭੀਰਤਾ ਨਾਲ ਜਾਂਚ ਕਰਦੀ ਹੋਈ ਲੂਐਂਟੀਆਂ ਦੀ ਭਾਲ ਕਰ ਰਹੀ ਹੈ |
ਤੁਸੀਂ ਵੀ ਵੇਖੋ ਹੁਸ਼ਿਆਰਪੁਰ ਦੇ ਟੈਗੋਰ ਨਗਰ ਚ ਹੋਈ ਇਹ ਵਾਰਦਾਤ

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha
Transcript

ਵੀਡੀਓਜ਼ ਪੰਜਾਬ

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget