ਪੜਚੋਲ ਕਰੋ

Hoshiarpur ਦੇ ਸਦਰ ਚੌਕ ਵਿੱਚ ਹਾਦਸਾ, 1 ਮੌ+ਤ, 3 ਜਖ਼ਮੀ

Hoshiarpur ਦੇ ਸਦਰ ਚੌਕ ਵਿੱਚ ਹਾਦਸਾ, 1 ਮੌ+ਤ, 3 ਜਖ਼ਮੀ #hoshiarpur #abplive #punjab #bhagwantmann #abpsanjha ਹੁਸ਼ਿਆਰਪੁਰ ਦੇ ਸਦਰ ਚੌਕ ਦੀਆਂ ਵਿੱਚ ਦਰਦਨਾਕ ਹਾਦਸਾ ਪੇਸ਼ ਆਇਆ ਅਤੇ ਇੱਕ ਮਹਿਲਾ ਦੀ ਮੌਤ ਹੋ ਗਈ ਜਦੋਂ ਕਿ 3 ਜਖ਼ਮੀ ਹੋ ਗਏ, ਜਸਵਿੰਦਰ ਕੁਮਾਰ ਨਾਮ ਦਾ ਸ਼ਖ਼ਸ ਆਪਣੇ ਬੇਟੇ ਅਤੇ ਨੂੰਹ ਨੂੰ ਹਸਪਤਾਲ ਲੈ ਜਾ ਰਿਹਾ ਸੀ ਪਰ ਦੂਜੇ ਪਾਸੇ ਤੋਂ ਆ ਰਿਹਾ ਟਰੱਕ ਗੱਡੀ ਵਿੱਚ ਆ ਵੱਜਿਆ, ਹਾਦਸਾ ਇੰਨਾਂ ਭਿਆਨਕ ਸੀ ਕੀ ਗੱਡੀ ਵਿੱਚੋਂ ਇਹਨਾਂ ਵਿਅਕਤੀਆਂ ਨੂੰ ਕੱਢਣ ਲਈ ਡੇਢ ਤੋਂ ਦੋ ਘੰਟੇ ਲੱਗ ਗਏ ,ਸਥਾਨਕ ਲੋਕਾਂ ਮੁਤਾਬਿਕ ਇੱਥੇ ਪਹਿਲਾਂ ਵੀ ਹਾਦਸੇ ਹੁੰਦੇ ਰਹਿੰਦੇ ਨੇ, ਪ੍ਰਸ਼ਾਸਨ ਨੂੰ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੋਈ ਹੈ ਪਰ ਕੋਈ ਗੌਰ ਨਹੀਂ ਕਰਦਾ | Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਖ਼ਬਰਾਂ

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਅਕਾਲੀ ਦਲ ਦਾ ਸਾਥ; ਇਸ ਪਾਰਟੀ ਦਾ ਫੜ੍ਹਿਆ ਪੱਲਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਅਕਾਲੀ ਦਲ ਦਾ ਸਾਥ; ਇਸ ਪਾਰਟੀ ਦਾ ਫੜ੍ਹਿਆ ਪੱਲਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਟੋਲ ਪਲਾਜ਼ਾ! ਪੁਲਿਸ ਨੇ ਨਾਮੀ ਗੈਂਗਸਟਰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ...
ਪੰਜਾਬ 'ਚ ਮੱਚਿਆ ਹੜਕੰਪ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਟੋਲ ਪਲਾਜ਼ਾ! ਪੁਲਿਸ ਨੇ ਨਾਮੀ ਗੈਂਗਸਟਰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ...
ਮੁੱਖ ਮੰਤਰੀ ਨੇ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਮਾਨ ਨੇ ਕਿਹਾ ਕਿ ਪੰਜਾਬ ਨੇ ਬਹੁਤ ਸਾਰੇ ਮਹਾਨ ਖਿਡਾਰੀ ਪੈਦਾ ਕੀਤੇ ਹਨ
ਮੁੱਖ ਮੰਤਰੀ ਨੇ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਮਾਨ ਨੇ ਕਿਹਾ ਕਿ ਪੰਜਾਬ ਨੇ ਬਹੁਤ ਸਾਰੇ ਮਹਾਨ ਖਿਡਾਰੀ ਪੈਦਾ ਕੀਤੇ ਹਨ
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
Embed widget