ਪੜਚੋਲ ਕਰੋ
Hoshiarpur | ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਲਾਈਵ ਵੀਡੀਓ
Hoshiarpur | ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਲਾਈਵ ਵੀਡੀਓ
ਹੋਸ਼ਿਆਰਪੁਰ ਦੇ ਨਾਲ ਲੱਗਦੇ ਪਿੰਡ ਬੀਬੀ ਦੀ ਪੰਡੋਰੀ ਵਿਖੇ ਉਸ ਵਕਤ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਧੀਰਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ.. ਦੋ ਵਿਅਕਤੀ ਗੰਭੀਰ ਰੂਪ ਚ ਜਖਮੀ ਹੋ ਗਏ.. ਜਿਨਾਂ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ.. ਘਟਨਾ ਦਾ ਪਤਾ ਲੱਗਦਾ ਹੀ ਪੁਲਿਸ ਮੌਕੇ ਤੇ ਪਹੁੰਚ ਗਈ ... ਅਤੇ ਜਾਂਚ ਵਿੱਚ ਜੁਟ ਗਈ.. ਇਸ ਲੜਾਈ ਵਿੱਚ ਦੋ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋਏ ਹਨ ਇਲਾਜ ਲਈ ਸਿਵਲ ਹਸਪਤਾਲ ਹੋਸ਼ਿਆਰਪੁਰ ਵਿਖੇ ਲਿਆਂਦਾ ਗਿਆ ਹੈ।
ਹੋਰ ਵੇਖੋ




















